ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਮਾਨ ਸਿੰਘ ਹੁਣ ਨਹੀਂ ਨਿਭਾਉਣਗੇ ਹੋਰ ਸੇਵਾਵਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਸਿਹਤ ਠੀਕ ਨਾ ਹੋਣ ਕਾਰਨ ਸੇਵਾ ਤੋਂ ਅਸਰੱਥਤਾ ਪ੍ਰਗਟਾਉਂਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਸ਼੍ਰੀ
