IMA ਦਾ ਰਾਮਦੇਵ ਖਿਲਾਫ ਵੱਡਾ ਐਕਸ਼ਨ, ਮੁਆਫੀ ਨਾ ਮੰਗਣ ‘ਤੇ ਦੇਣੀ ਪੈ ਸਕਦੀ ਹੈ ਵੱਡੀ ਰਕਮ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਨੇ ਯੋਗ ਗੁਰੂ ਰਾਮਦੇਵ ਨੂੰ ਐਲੋਪੈਥੀ ਅਤੇ ਐਲੋਪੈਥੀ ਡਾਕਟਰਾਂ ਬਾਰੇ ਕੀਤੀਆਂ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਮਾਣਹਾਨੀ ਨੋਟਿਸ ਭੇਜਿਆ ਹੈ। ਨੋਟਿਸ ਵਿੱਚ ਰਾਮਦੇਵ ਨੂੰ 15 ਦਿਨਾਂ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ 1 ਹਜ਼ਾਰ ਕਰੋੜ ਰੁਪਏ ਦੇ ਹਰਜਾਨਾ
