ਦਿੱਲੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਪ੍ਰਧਾਨ ਆਪਣੀ ਜ਼ੁਬਾਨ ‘ਤੇ ਲਗਾਮ ਲਾਉਣ-ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ
ਚੰਡੀਗੜ੍ਹ-(ਪੁਨੀਤ ਕੌਰ) ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ,ਐੱਮ.ਐੱਸ. ਬਲਾਕ ਹਰੀ ਨਗਰ (ਨਵੀਂ ਦਿੱਲੀ) ਦੇ ਮਾਮਲੇ ਸੰਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ,ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਸ਼੍ਰੀ