India Punjab

ਦਾਦੂਵਾਲ ਸੀਬੀਆਈ ਕੋਰਟ ਦੇ ਇੱਕ ਜੱਜ ਨੂੰ ਕਰਨਗੇ ਸਨਮਾਨਿਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਦੇਣ ਵਾਲੇ ਸੀਬੀਆਈ ਕੋਰਟ ਦੇ ਜੱਜ ਜਗਦੀਪ ਸਿੰਘ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੱਜ ਨੂੰ ‘ਇਨਸਾਫ ਐਵਾਰਡ ਗੋਲਡ ਮੈਡਲ’ ਨਾਲ ਸਨਮਾਨਿਤ ਕੀਤਾ ਜਾਵੇਗਾ। ਦਾਦੂਵਾਲ ਨੇ

Read More
International Punjab

ਸ਼੍ਰੋਮਣੀ ਕਮੇਟੀ ਨੂੰ ਨਿਊਜ਼ੀਲੈਂਡ ਤੋਂ ਜਲਦ ਮਿਲਣਗੇ ਸੌ ਆਕਸੀਜਨ ਕੰਸਨਟ੍ਰੇਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰੋਨਾ ਕਾਲ ਵਿੱਚ ਲੋਕਾਂ ਦੀ ਅਣਥੱਕ ਸੇਵਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਰੋਨਾ ਮਰੀਜ਼ਾਂ ਦੇ ਮੁਫਤ ਇਲਾਜ ਲਈ ਹੁਣ ਤੱਕ 7 ਕੋਵਿਡ ਸੈਂਟਰ ਖੋਲ੍ਹੇ ਗਏ ਹਨ। ਇਨ੍ਹਾਂ ਕੋਵਿਡ ਸੈਂਟਰਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕਰੋਨਾ ਮਰੀਜ਼ਾਂ ਦਾ ਮੁਫਤ ਇਲਾਜ

Read More
Punjab

ਇਨ੍ਹਾਂ ਕਿਸਾਨਾਂ, ਮਜ਼ਦੂਰਾਂ ਦੇ ਪਰਿਵਾਰਾਂ ਨੂੰ ਸਰਕਾਰ ਦੀ ਕਮੇਟੀ ਦੇਵੇਗੀ ਵੱਡੀ ਸਹੂਲਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕਿਸਾਨੀ ਅੰਦੋਲਨ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ, ਮਜ਼ਦੂਰਾਂ ਦੀ ਪਰਿਵਾਰਕ ਮੈਂਬਰਾਂ ਲਈ ਵੱਡਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਲਈ ਇੱਕ ਕਮੇਟੀ ਬਣਾਈ ਹੈ। ਇਹ ਕਮੇਟੀ ਕਿਸਾਨਾਂ, ਮਜ਼ਦੂਰਾਂ ਦੀ ਮੌਤ ਦੇ ਅੰਕੜੇ ਇਕੱਠੇ ਕਰਕੇ ਪੰਜਾਬ ਸਰਕਾਰ ਨੂੰ ਪੀੜਤਾਂ

Read More
Punjab

ਗੁਰੂ ਘਰ ‘ਚ ਗ੍ਰੰਥੀ ਦਾ ਘਿਨੌਣਾ ਕੰਮ, ਪਿੰਡ ਵਾਲਿਆਂ ਨੇ ਚਾੜਿਆ ਕੁਟਾਪਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਠਿੰਡਾ ਜ਼ਿਲ੍ਹੇ ਦੇ ਪਿੰਡ ਨੰਦਗੜ੍ਹ ਕੋਟੜਾ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਇੱਕ ਗ੍ਰੰਥੀ ਗੁਰਨਾਮ ਸਿੰਘ ‘ਤੇ ਮਾਸੂਮ ਬੱਚੀ ਨਾਲ ਛੇੜਛਾੜ ਕਰਨ ਦੇ ਦੋਸ਼ ਲੱਗੇ ਹਨ। ਪੁਲਿਸ ਨੇ ਗ੍ਰੰਥੀ ‘ਤੇ ਪੋਕਸੋ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।

Read More
India Punjab

ਹੋ ਜਾਓ ਸਾਵਧਾਨ, ਗਲੀ ਨੁੱਕੜ ਤੋਂ ਖਰੀਦ ਕੇ ਵਰਤਿਆ ਸਸਤਾ ਸੈਨੇਟਾਇਜਰ ਕਿਤੇ ਪੈ ਨਾ ਜਾਵੇ ਮਹਿੰਗਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਦੇ ਨਾਲ-ਨਾਲ ਹੁਣ ਬਲੈਕ ਫੰਗਸ ਨਾਂ ਦੀ ਬਿਮਾਰੀ ਵੀ ਚਿੰਤਾ ਦਾ ਕਾਰਣ ਬਣ ਰਹੀ ਹੈ। ਇਕ ਰਿਸਰਚ ਵਿੱਚ ਸਾਹਮਣੇ ਆਇਆ ਹੈ ਕਿ ਨਕਲੀ ਜਾਂ ਸਸਤੇ ਸੈਨੇਟਾਇਜਰ ਬਲੈਕ ਫੰਗਸ ਨੂੰ ਵਧਾਉਣ ਲਈ ਜਿੰਮੇਦਾਰ ਸਾਬਤ ਹੋ ਰਹੇ ਹਨ। ਇਨ੍ਹਾਂ ਵਿੱਚ ਮੈਥੇਨਾਲ ਦੀ ਮਾਤਰਾ ਜਿਆਦਾ ਪਾਈ ਜਾਂਦੀ ਹੈ। ਇਸਦੇ ਨਾਲ ਸਾਡੀ ਚਮੜੀ

Read More
Punjab

ਕੋਵਿਡ ਮਰੀਜ਼ਾਂ ਲਈ ਵਟਸਐਪ ‘ਤੇ ਆਈ ਨਵੀਂ ਸਹੂਲਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਰਾਂ ਵਿੱਚ ਇਕਾਂਤਵਾਸ ਹੋਏ ਮਰੀਜ਼ਾਂ ਲਈ ਕੋਵਿਡ ਕੇਅਰ ਵਟ੍ਹਸਐਪ ਚੈਟਬੋਟ ਸ਼ੁਰੂ ਕੀਤਾ ਹੈ। ਕੋਵਿਡ ਮਰੀਜ਼ ਸਿਹਤ

Read More
Punjab

ਮਨੁੱਖਤਾ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਦਾ ਖੁੱਲ੍ਹਿਆ ਇੱਕ ਹੋਰ ਕੋਵਿਡ ਕੇਅਰ ਸੈਂਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7ਵਾਂ ਕੋਵਿਡ ਕੇਅਰ ਸੈਂਟਰ ਰੋਪੜ ਦੇ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਵਿਖੇ ਖੋਲ੍ਹਿਆ ਗਿਆ ਹੈ। ਇਸ ਸੈਂਟਰ ਵਿੱਚ 25 ਬੈੱਡ ਲਗਾਏ ਗਏ ਹਨ। 24 ਘੰਟੇ ਡਾਕਟਰਾਂ ਦੀ ਟੀਮ ਹਾਜ਼ਰ ਰਹੇਗੀ। ਮਰੀਜ਼ਾਂ ਨੂੰ ਮੁਫਤ ਮੈਡੀਕਲ ਸਹੂਲਤਾਂ ਦਿੱਤੀਆਂ ਜਾਣਗੀਆ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਖੋਲ੍ਹ ਗਏ

Read More
India Punjab

ਇੱਕ ਹੋਰ ਕਿਸਾਨਾਂ ਦਾ ਕਾਫਲਾ, ਦਿੱਲੀ ਰਵਾਨਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨ ਪਿਛਲੇ ਕਈ ਮਹਿਨਿਆਂ ਤੋਂ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ। ਪਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ‘ਤੇ ਗੌਰ ਨਹੀਂ ਕੀਤਾ ਜਾ ਰਿਹਾ। ਹਾਂਲਾਕਿ, ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਨੂੰ ਮੁੜ ਗੱਲਬਾਤ ਲਈ ਚਿੱਠੀ ਵੀ ਲਿਖੀ ਹੈ ਪਰ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕਿਸਾਨਾਂ

Read More
India

IMA ਦੇ ਨੋਟਿਸ ਦੇ ਜਵਾਬ ‘ਚ ਪਤੰਜਲੀ ਦੇ ਐੱਮਡੀ ਨੇ ਕਹਿ ਦੀ ਹੁਣ ਆਹ ਗੱਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਮੈਡੀਕਲ ਸਾਇੰਸ ‘ਤੇ ਆਪਣੇ ਵਿਅੰਗ ਕਾਰਨ ਫਸੇ ਯੋਗ ਗੁਰੂ ਬਾਬਾ ਰਾਮ ਦੇਵ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੋਟਿਸ ਦਾ ਜਵਾਬ ਦਿੱਤਾ ਹੈ। ਟਵਿੱਟਰ ‘ਤੇ ਸਪਸ਼ਟੀਕਰਨ ਦਿੰਦਿਆਂ ਪਤੰਜਲੀ ਦੇ ਮੈਨੇਜਿੰਗ ਡਾਇਰੈਕਟਰ ਬਾਲ ਕ੍ਰਿਸ਼ਨ ਨੇ ਲਿਖਿਆ ਹੈ ਕਿ ਆਓ, ਮਿਲ ਕੇ ਪੈਥੀਆਂ ਦੇ ਨਾਂ ‘ਤੇ ਵਹਿਮ-ਭਰਮ, ਅਫਵਾਹਾਂ ਤੇ ਬਿਨ੍ਹਾਂ ਵਜ੍ਹਾ ਦੇ ਝਗੜੇ

Read More
International

ਮੈਰਾਥਨ ਦੌੜ ਬਣ ਗਈ ਜਿੰਦਗੀ ਦੀ ਆਖਰੀ ਦੌੜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਚੀਨ ਵਿੱਚ ਕਰਵਾਈ ਗਈ ਇੱਕ ਮੈਰਾਥਨ ਦੌੜ ਕਰੀਬ 21 ਲੋਕਾਂ ਦੀ ਜਿੰਦਗੀ ਦੀ ਆਖਰੀ ਦੌੜ ਬਣ ਗਈ। ਖਬਰ ਏਜੰਸੀ ਰਾਇਟਰਸ ਦੇ ਅਨੁਸਾਰ ਲੋਕਾਂ ਨੇ ਦੋਸ਼ ਲਾਇਆ ਹੈ ਕਿ ਜਿਨ੍ਹਾਂ ਵੱਲੋਂ ਇਹ ਦੌੜ ਕਰਵਾਈ ਗਈ ਸੀ, ਉਨ੍ਹਾਂ ਨੇ ਠੀਕ ਪ੍ਰਬੰਧ ਨਹੀਂ ਕੀਤੇ ਸਨ। ਮੌਸਮ ਦੀ ਖਰਾਬੀ ਕਾਰਨ ਪਾਰਾ ਹੇਠਾਂ ਆ

Read More