ਅੱਜ ਕਿਸਾਨ ਨਹੀਂ ਰੋਕਣਗੇ ਰੇਲਾਂ, ਕਿਸਾਨ ਜਥੇਬੰਦੀਆਂ ਨੇ ਰੇਲ ਰੋਕੋ ਅੰਦੋਲਨ 3 ਦਿਨ ਲਈ ਕੀਤਾ ਮੁਲਤਵੀ
- by Gurpreet Singh
- April 17, 2026
- 0 Comments
ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਦੇਰੀ ਤੋਂ ਪਰੇਸ਼ਾਨ ਪੰਜਾਬ ਦੇ ਕਿਸਾਨਾਂ ਨੇ ਆਪਣਾ ਰੇਲ ਜਾਮ ਤਿੰਨ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਰੇ ਕਿਸਾਨ ਮੋਰਚਿਆਂ ਨੇ ਸਹਿਮਤੀ ਪ੍ਰਗਟਾਈ ਹੈ ਅਤੇ ਸਰਕਾਰ ਨੂੰ ਤਿੰਨ ਦਿਨ ਦਾ ਸਮਾਂ ਦਿੱਤਾ ਹੈ। ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ), ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ)
‘ਆਪ’ ਦੇ ਇੱਕ ਹੋਰ ਲੀਡਰ ਦੇ ਘਰ ED ਦਾ ਛਾਪਾ, ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਵਲੋਂ ਕੀਤੀ ਗਈ ਛਾਪੇਮਾਰੀ
- by Gurpreet Singh
- April 17, 2026
- 0 Comments
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ। ਅੱਜ ਸਵੇਰੇ ਈਡੀ ਦੀ ਟੀਮ ਉਨ੍ਹਾਂ ਦੇ ਘਰ ਪਹੁੰਚੀ ਅਤੇ ਬਾਹਰ ਕੇਂਦਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਮੰਤਰੀ ਦੇ ਘਰ ਤੋਂ ਇਲਾਵਾ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਚੱਲ ਰਹੀ ਹੈ। ਸੂਤਰਾਂ ਅਨੁਸਾਰ, ਘਰੋਂ ਕਿਸੇ ਨੂੰ ਅੰਦਰ
ਪੂਰੇ ਦੇਸ਼ ਵਿੱਚ ਇਸ ਵਾਰ ਵੱਖਰੇ ਤਰੀਕੇ ਨਾਲ ਕਿਵੇਂ ਹੋਵੇਗੀ ਮਰਦਮਸ਼ੁਮਾਰੀ, ਕਿਹੜੇ 33 ਪ੍ਰਸ਼ਨ ਪੁੱਛੇ ਜਾਣਗੇ
- by Gurpreet Singh
- April 17, 2026
- 0 Comments
ਭਾਰਤ ਵਿੱਚ ਮਰਦਮ ਸ਼ੁਮਾਰੀ 2027 (Census 2027) ਪੂਰੀ ਤਰ੍ਹਾਂ ਡਿਜੀਟਲ ਬਣ ਗਈ ਹੈ। ਇਸ ਦਾ ਪਹਿਲਾ ਗੇੜ੍ਹ (ਹਾਊਸ ਲਿਸਟਿੰਗ ਐਂਡ ਹਾਊਸਿੰਗ ਸੈਂਸਸ) 1 ਅਪ੍ਰੈਲ 2026 ਤੋਂ ਸ਼ੁਰੂ ਹੋ ਗਿਆ ਹੈ ਅਤੇ ਸਤੰਬਰ 2026 ਤੱਕ ਚੱਲੇਗਾ। ਇਹ ਭਾਰਤ ਦੀ ਇਤਿਹਾਸਕ ਡਿਜੀਟਲ ਜਨਗਣਨਾ ਹੈ, ਜਿਸ ਵਿੱਚ ਲਗਭਗ 30 ਲੱਖ ਮੁਲਾਜ਼ਮ ਮੋਬਾਈਲ ਐਪ ਰਾਹੀਂ ਡਾਟਾ ਇਕੱਠਾ ਕਰਨਗੇ। ਨਾਗਰਿਕ
ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ, ਹੱਦਬੰਦੀ ਅਤੇ ਸੰਵਿਧਾਨਕ ਸੋਧ ਬਿੱਲ ਪੇਸ਼
- by Gurpreet Singh
- April 16, 2026
- 0 Comments
ਸੰਸਦ ਦੇ ਵਿਸ਼ੇਸ਼ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਤਿੰਨ ਮਹੱਤਵਪੂਰਨ ਬਿੱਲ ਪੇਸ਼ ਕੀਤੇ ਗਏ ਹਨ। ਇਨ੍ਹਾਂ ਵਿੱਚ ਸੰਵਿਧਾਨ (131ਵਾਂ ਸੋਧ) ਬਿੱਲ 2026, ਹੱਦਬੰਦੀ ਬਿੱਲ 2026 ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ 2026 ਸ਼ਾਮਲ ਹਨ। ਇਹ ਬਿੱਲ ਮਹਿਲਾ ਰਾਖਵਾਂਕਰਨ (33 ਫੀਸਦੀ) ਨੂੰ ਲਾਗੂ ਕਰਨ, ਲੋਕ ਸਭਾ ਦੀਆਂ ਸੀਟਾਂ ਵਧਾਉਣ ਅਤੇ ਹੱਦਬੰਦੀ ਕਰਨ ਲਈ ਲਿਆਂਦੇ ਗਏ
MP ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ, HC ਨੇ NSA ਤਹਿਤ ਹਿਰਾਸਤ ਨੂੰ ਦੱਸਿਆ ਜਾਇਜ਼
- by Gurpreet Singh
- April 16, 2026
- 0 Comments
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਦਿੰਦਿਆਂ ਉਸ ਵੱਲੋਂ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਹਿਰਾਸਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ।ਮੁੱਖ ਜੱਜ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਖੁੱਲ੍ਹੀ ਅਦਾਲਤ ਵਿੱਚ ਫੈਸਲਾ ਸੁਣਾਉਂਦਿਆਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵਿਰੁੱਧ ਜਾਰੀ ਹਿਰਾਸਤ ਦੇ
