ਬੰਗਾ ਦੇ ਪਿੰਡ ਜੀਂਦੋਵਾਲ ‘ਚ ਪਹਿਲੇ ਪ੍ਰਕਾਸ਼ ਪੁਰਬ ਮੌਕੇ ਮਹਾਨ ਨਗਰ ਕੀਰਤਨ ਦੀਆਂ ਵੇਖੋ ਤਸਵੀਰਾਂ
‘ਦ ਖ਼ਾਲਸ ਬਿਊਰੋ :- ਬੰਗਾ ਦੇ ਪਿੰਡ ਜੀਂਦੋਵਾਲ ਵਿੱਚ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ‘ਤੇ ਮਹਾਨ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਦੁਪਹਿਰ 3:30 ਵਜੇ ਗੁਰਦੁਆਰਾ ਸ੍ਰੀ ਚਰਨ
