ਸਕੂਲ ਖੁੱਲ੍ਹਣ ਦੇ ਥੋੜ੍ਹੇ ਸਮੇਂ ਬਾਅਦ ਹੀ ਕਰਨਾ ਪਿਆ ਬੰਦ, ਮਾਪਿਆਂ ਦੀ ਵਧੀ ਚਿੰਤਾ
‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਮੱਦੇਨਜ਼ਰ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ 6 ਮਹੀਨਿਆਂ ਬਾਅਦ 19 ਅਕਤੂਬਰ ਨੂੰ 9ਵੀਂ ਤੋਂ 12ਵੀਂ ਕਲਾਸ ਦੇ ਬੱਚਿਆਂ ਦੀ ਪੜਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਖੋਲ੍ਹੇ ਗਏ ਸਨ। ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਰਕੇ ਸਕੂਲਾਂ ਵਿੱਚ ਹਾਜ਼ਰੀ 1 ਫ਼ੀਸਦੀ ਹੀ ਦਰਜ ਹੋ ਰਹੀ ਸੀ। ਮਾਪਿਆਂ ਦੇ ਮਨਾਂ ਵਿੱਚ ਕੋਰੋਨਾ