ਇਹਨਾਂ ਪੱਤਣਾਂ ‘ਤੇ ਸਦਾ ਕੋਈ ਯਾਦ ਫਿਰਦੀ, ਕੀ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਬਾਰੇ ਤੁਸੀਂ ਇਹ ਜਾਣਦੇ ਹੋ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਮਨੁੱਖੀ ਹੱਕਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦਾ 26ਵਾਂ ਸ਼ਹੀਦੀ ਦਿਹਾੜਾ ਹੈ। ਉਨ੍ਹਾਂ ਨੇ ਪੰਜਾਬ ਵਿੱਚ ਲਾਵਾਰਿਸ ਲਾਸ਼ਾਂ ਦੇ ਸੱਚ ਨੂੰ ਦੁਨੀਆ ਦੇ ਸਾਹਮਣੇ ਪੇਸ਼ ਕੀਤਾ ਸੀ। ਖਾਲੜਾ ਨੇ ਕੈਨੇਡਾ ਦੀ ਸੰਸਦ ਵਿੱਚ ਵੀ ਇਸ ਦੀ ਰਿਪੋਰਟ ਪੇਸ਼ ਕੀਤੀ ਸੀ ਅਤੇ ਕੈਨੇਡਾ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ

ਯੋਗੀ ਨੂੰ ਖੂਨ ਚੂਸਣ ਵਾਲਾ ਰਾਕਸ਼ਸ਼ ਕਹਿ ਕੇ ਫਸੇ ਸਾਬਕਾ ਗਵਰਨਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉਤਰ ਪ੍ਰਦੇਸ਼ ਦੇ ਸਾਬਕਾ ਗਵਰਨਰ ਅਜੀਜ਼ ਕੁਰੈਸ਼ੀ ਨੂੰ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਖਿਲਾਫ ਟਿੱਪਣੀ ਕਰਨੀ ਮਹਿੰਗੀ ਪੈ ਗਈ ਹੈ।ਯੂਪੀ ਪੁਲਿਸ ਨੇ ਕੁਰੈਸ਼ੀ ਖਿਲਾਫ ਰਾਜ ਧ੍ਰੋਹ ਦਾ ਕੇਸ ਦਰਜ ਕੀਤਾ ਹੈ। ਭਾਜਪਾ ਵਰਕਰ ਆਕਾਸ਼ ਸਕਸੇਨਾ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ।