Punjab

ਮਿਲਖਾ ਸਿੰਘ ਦੀ ਪਤਨੀ ਨਹੀਂ ਰਹੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਔਰਤਾਂ ਵਾਲੀਬਾਲ ਟੀਮ ਦੀ ਸਾਬਕਾ ਕੈਪਟਨ ਅਤੇ ਮਿਲਖਾ ਸਿੰਘ ਦੀ ਪਤਨੀ ਨਿਰਮਲ ਕੌਰ ਦੀ ਕੋਵਿਡ ਕਰਕੇ ਮੌਤ ਹੋ ਗਈ ਹੈ। ਉਨ੍ਹਾਂ ਦਾ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਉਹਨਾਂ ਦੀ ਉਮਰ 85 ਸਾਲ ਸੀ। ਉਹ ਚੰਡੀਗੜ੍ਹ ਵਿੱਚ ਸਪੋਰਟਸ ਫਾਰ ਵੂਮੈਨ ਦੀ ਸਾਬਕਾ ਡਾਇਰੈਕਟਰ ਅਤੇ ਇੰਡੀਅਨ

Read More
Others

ਧਰਮ ਨੂੰ ਕਿਸ ਢੰਗ ਤਰੀਕੇ ਵਰਤਦੀਆਂ ਨੇ ਸਰਕਾਰਾਂ, ਪੜ੍ਹੋ ਇਸ ਖ਼ਾਸ ਰਿਪੋਰਟ ‘ਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਰਕਾਰਾਂ ਮੁੱਦਿਆਂ ਉੱਤੇ ਹੀ ਬਣਦੀਆਂ ਨੇ ਤੇ ਮੁੱਦਿਆਂ ਉੱਤੇ ਹੀ ਇਹ ਟੁੱਟਦੀਆਂ ਹਨ ਤੇ ਕਿਸ ਮੁੱਦੇ ਨੂੰ ਕਦੋਂ, ਕਿਵੇਂ ਤੇ ਕਿਉਂ ਵਰਤਣਾ ਹੈ , ਇਹੀ ਸਰਕਾਰਾਂ ਦੀ ਖਾਸਿਅਤ ਹੁੰਦੀ ਹੈ। ਧਰਮ ਅਜਿਹਾ ਮੁੱਦਾ ਹੈ ਜੋ ਸਾਨੂੰ ਸਿੱਧੇ ਤੌਰ ‘ਤੇ ਪ੍ਰਭਾਵਿਤ ਕਰਦਾ ਹੈ ਤੇ ਇਸਨੂੰ ਪੰਜਾਬ ਦੀਆਂ ਦੋ ਸਰਕਾਰਾਂ ਨੇ

Read More
Punjab

ਪ੍ਰਕਾਸ਼ ਸਿੰਘ ਬਾਦਲ ਪੁਲਿਸ ਅੱਗੇ ਨਹੀਂ ਹੋਣਗੇ ਪੇਸ਼

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਬਣਾਈ ਗਈ SIT ਦੇ ਅੱਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋਣਗੇ। ਸ਼੍ਰੋਮਣੀ ਅਕਾਲੀ ਦਲ ਨੇ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਹੈ। ਅਕਾਲੀ ਦਲ ਨੇ ਭਰੋਸਾ ਦਿਵਾਇਆ ਹੈ ਕਿ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ

Read More
Khaas Lekh Religion

ਸਿੱਖ ਕੌਮ ਦੇ ਪਹਿਲੇ ਸ਼ਹੀਦ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਬਾਰੇ ਤੁਸੀਂ ਕਿੰਨਾ ਕੁ ਜਾਣਦੇ ਹੋ

ਗੁਰ ਅਰਜਨ ਵਿਟਹੁ ਕੁਰਬਾਣੀ।। ‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼ਹੀਦਾਂ ਦੇ ਸਿਰਤਾਜ, ਸਿੱਖ ਕੌਮ ਦੇ ਪਹਿਲੇ ਸ਼ਹੀਦ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੈ। ਅਸੀਂ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੋਟਾਨ ਕੋਟਿ ਪ੍ਰਣਾਮ ਕਰਦੇ ਹਾਂ ਤੇ ਆਉ ਅੱਜ ਕੋਸ਼ਿਸ਼ ਕਰਦੇ ਹਾਂ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ

Read More
Punjab

ਜੈਪਾਲ ਭੁੱਲਰ ਦੇ ਸਰੀਰ ‘ਤੇ ਸੱਟਾਂ, ਪਰਿਵਾਰ ਨੇ ਨਹੀਂ ਕੀਤਾ ਸਸਕਾਰ

`ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੈਪਾਲ ਭੁੱਲਰ ਦੇ ਪਰਿਵਾਰ ਨੇ ਜੈਪਾਲ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਨੇ ਦੁਬਾਰਾ ਪੋਸਟ ਮਾਰਟਮ ਕਰਵਾਉਣ ਦੀ ਮੰਗ ਕੀਤੀ ਹੈ। ਪਰਿਵਾਰ ਨੇ ਜੈਪਾਲ ਭੁੱਲਰ ਦਾ ਫੇਕ ਐਨਕਾਊਂਟਰ ਹੋਣ ਦੀ ਗੱਲ ਵੀ ਕਹੀ ਹੈ। ਪਰਿਵਾਰ ਨੇ ਕਿਹਾ ਕਿ ਜੈਪਾਲ ਭੁੱਲਰ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ

Read More
Punjab

‘ਆਪ’ ਦੀ SC ਕਮਿਸ਼ਨ ਨੂੰ ਚਿੱਠੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਨੇ SC ਕਮਿਸ਼ਨ ਨੂੰ ਸਕਾਲਰਸ਼ਿਪ ਮਾਮਲੇ ਵਿੱਚ ਇੱਕ ਚਿੱਠੀ ਲਿਖ ਕੇ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਨੂੰ ਤਲਬ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਸਕਾਲਰਸ਼ਿਪ ਘੁਟਾਲਾ ਕਰਨ ਦੇ ਦੋਸ਼ ਲਾਏ ਹਨ ਅਤੇ ਕਿਹਾ ਕਿ ਸਕਾਲਰਸ਼ਿਪ ਦੇ ਪੈਸਿਆਂ ਦੀ ਦੁਰਵਰਤੋਂ ਕੀਤੀ

Read More
India Punjab

ਤਰੱਕੀਆਂ ਲੈਣ ਲਈ ਪੁਲਿਸ ਨੇ ਕੀਤਾ ਜੈਪਾਲ ਨਾਲ ਇਹ ਕੰਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੈਪਾਲ ਭੁੱਲਰ ਦੇ ਪਰਿਵਾਰ ਨੇ ਜੈਪਾਲ ਦੇ ਐਨਕਾਊਂਟਰ ‘ਤੇ ਸਵਾਲ ਚੁੱਕੇ ਹਨ। ਜੈਪਾਲ ਭੁੱਲਰ ਦੇ ਪਿਤਾ ਨੇ ਕਿਹਾ ਕਿ ‘ਇਨ੍ਹਾਂ ਨੌਜਵਾਨਾਂ ਨੂੰ ਤਰੱਕੀਆਂ ਲੈਣ ਦੇ ਲਈ ਮਾਰਿਆ ਗਿਆ ਹੈ। ਪੰਜਾਬ ਪੁਲਿਸ ਨੇ ਮੁੰਡਿਆਂ ਨੂੰ ਫੜ੍ਹ ਕੇ ਮਾਰਿਆ ਹੈ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਪਾਕਿਸਤਾਨ ਦੇ ਨਾਲ ਜੋੜ ਦਿੱਤਾ

Read More
Punjab

ਪੋਲ ਕਰਨ ‘ਤੇ ਕੈਪਟਨ ਹੋਵੇਗਾ ਸਭ ਤੋਂ ਹੇਟਡ ਆਦਮੀ – ਬਾਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸਿਆਸਤ ਬਹੁਤ ਗਰਮਾਈ ਹੋਈ ਹੈ ਅਤੇ ਵਿਰੋਧੀ ਪਾਰਟੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਇੱਕ-ਦੂਜੇ ਦੇ ਖਿਲਾਫ ਤਿੱਖੀ ਬਿਆਨਬਾਜ਼ੀ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘2022 ਵਿੱਚ ਕੈਪਟਨ ਦੀ ਜ਼ਮਾਨਤ ਜ਼ਬਤ ਹੋਵੇਗੀ। ਉਨ੍ਹਾਂ ਕਿਹਾ ਕਿ ਜੇ

Read More
Punjab

ਕਬੱਡੀ ਖਿਡਾਰੀ ਨੂੰ ਹਾਲੇ ਤੱਕ ਨਹੀਂ ਮਿਲਿਆ ਨਿਆਂ, ਪਰਿਵਾਰ ਸਮੇਤ ਪਿੰਡ ਵਾਲੇ ਹੋਏ ਇੱਕਜੁੱਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਮਪੂਰਾ ਫੂਲ ਦੇ ਪਿੰਡ ਚਾਓਕੇ ਵਿੱਚ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਧਰਨਾ ਹਾਲੇ ਵੀ ਜਾਰੀ ਹੈ। ਪਿੰਡ ਵਾਲਿਆਂ ਨੇ ਅੱਜ ਲਿੰਕ ਰੋਡ ਵੀ ਜਾਮ ਕਰ ਦਿੱਤਾ ਹੈ। ਪੁਲਿਸ ਹੁਣ ਤੱਕ 9 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ। ਹਾਲੇ ਤੱਕ 19 ਲੋਕਾਂ ‘ਤੇ ਕਤਲ ਦਾ ਮਾਮਲਾ ਦਰਜ

Read More
India Punjab

SIT ਦਾ ਦੋਵਾਂ ਸਮਿਆਂ ਦੀ ਸਰਕਾਰਾਂ ਨੇ ਨਹੀਂ ਦਿੱਤਾ ਸਾਥ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਨਵੀਂ ਐੱਸਆਈਟੀ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਕਿਹਾ ਕਿ ‘SIT ਅਤੇ ਪੁਲਿਸ ਅਫਸਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਬਸ ਪਹਿਲਾਂ ਬਾਦਲ ਸਰਕਾਰ ਨੇ ਸਾਥ ਨਹੀਂ ਦਿੱਤਾ

Read More