ਹਰੀਸ਼ ਰਾਵਤ ਫੋਨ ‘ਤੇ ਮਨਾ ਰਹੇ ਹਨ ਰੁੱਸੇ ਹੋਏ ਮੰਤਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਲੀਡਰ ਚਰਨਜੀਤ ਚੰਨੀ ਨੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦੇ ਫੋਨ ਆਉਣ ਤੋਂ ਬਾਅਦ ਅੱਜ ਵਾਲੀ ਪ੍ਰੈੱਸ ਕਾਨਫਰੰਸ ਰੱਦ ਕਰ ਦਿੱਤੀ ਹੈ। ਚੰਨੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰੀਸ਼ ਰਾਵਤ ਨੇ ਉਨ੍ਹਾਂ ਨੂੰ ਪ੍ਰੈੱਸ ਕਾਨਫਰੰਸ ਨਾ ਕਰਨ ਲਈ ਕਿਹਾ ਹੈ। ਹਰੀਸ਼ ਰਾਵਤ ਨੇ ਫੋਨ ‘ਤੇ ਪ੍ਰਤਾਪ ਸਿੰਘ ਬਾਜਵਾ
