India International Punjab

ਕਿਰਪਾਨ ‘ਤੇ ਲੱਗੀ ਪਾਬੰਦੀ, UNITED SIKHS ਨੇ ਕੀਤਾ ਤਿੱਖਾ ਵਿਰੋਧ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਆਸਟ੍ਰੇਲਿਆ ਦੇ ਨਿਊ ਸਾਊਥਵੇਲਜ਼ ਦੇ ਸਿੱਖਿਆ ਮੰਤਰੀ ਨੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕਿਰਪਾਨ ਪਹਿਨਣ ‘ਤੇ ਪਾਬੰਦੀ ਲਾ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਪਾਬੰਦੀ ਕੱਲ੍ਹ ਯਾਨੀ 19 ਮਈ ਤੋਂ ਲਾਗੂ ਹੋ ਜਾਵੇਗੀ। ਸਰਕਾਰ ਦੇ ਇਸ ਫੈਸਲੇ ਦਾ ਯੂਨਾਇਟਿਡ ਸਿੱਖਸ ਐੱਨਜੀਓ ਨੇ ਸਖਤ ਵਿਰੋਧ ਕੀਤਾ ਹੈ। ਮਨੁੱਖਤਾ ਦੀ ਸੇਵਾ ਨੂੰ ਸਮਰਪਿਤ

Read More
Punjab

ਚੰਡੀਗੜ੍ਹ ਪ੍ਰਸ਼ਾਸਨ ਦਾ ਐਂਬੂਲੈਂਸ ਡਰਾਈਵਰਾਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਪ੍ਰਸ਼ਾਸਨ ਨੇ ਐਂਬੂਲੈਂਸਾਂ ਬਾਰੇ ਵੀ ਵੱਡਾ ਫੈਸਲਾ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਐਂਬੂਲੈਂਸਾਂ ਦੀਆਂ ਕੀਮਤਾਂ ਤੈਅ ਕੀਤੀਆਂ ਹਨ। ਐਂਬੂਲੈਂਸਾਂ ਦੀਆਂ ਤੈਅ ਕੀਤੀਆਂ ਗਈਆਂ ਕੀਮਤਾਂ •          ਬਿਨਾਂ ਆਕਸੀਜਨ ਵਾਲੀ ਐਂਬੂਲੈਂਸ ਦੀ 2 ਹਜ਼ਾਰ ਰੁਪਏ ਕੀਮਤ ਤੈਅ ਕੀਤੀ ਗਈ ਹੈ। 20 ਕਿਲੋਮੀਟਰ ਤੱਕ ਜਾਣ ਲਈ 250 ਰੁਪਏ ਲੱਗਣਗੇ। 20 ਕਿਲੋਮੀਟਰ

Read More
India

ਕੋਰੋਨਾ ਦੇ ਇਲਾਜ਼ ਲਈ ਪਲਾਜ਼ਮਾ ਥੈਰੇਪੀ ਨੂੰ ਕਿਉਂ ਕਰ ਦਿੱਤਾ ਲਿਸਟ ਤੋਂ ਬਾਹਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੇ ਇਲਾਜ ਲਈ ਵਰਤੀ ਜਾਂਦੀ ਪਲਾਜ਼ਮਾ ਥੈਰੇਪੀ ਨੂੰ ਹੁਣ ਇਸ ਲਾਗ ਦੇ ਇਲਾਜ ਦੀ ਲਿਸਟ ‘ਚੋਂ ਹਟਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਇੰਡੀਅਨ ਕਾਉਂਸਿਲ ਆਫ ਮੈਡੀਕਲ ਰਿਸਰਚ ਯਾਨੀ ਕਿ ਆਈਸੀਐੱਮਆਰ ਨੇ ਇਸ ਦੀਆਂ ਗਾਇਡਲਾਇਨਜ਼ ਵਿਚ ਕੁੱਝ ਬਦਲਾਅ ਵੀ ਕੀਤਾ ਗਿਆ ਹੈ। ਆਈਸੀਐੱਮਆਰ ਦੇ ਅਨੁਸਾਰ ਨੈਸ਼ਨਲ ਟਾਸਕ ਫੋਰਸ ਅਤੇ

Read More
Punjab

ਚੰਡੀਗੜ੍ਹ ਪ੍ਰਸ਼ਾਸਨ ਹਸਪਤਾਲਾਂ ‘ਤੇ ਹੋਇਆ ਸਖਤ, ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਕੋਵਿਡ ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਹਸਪਤਾਲਾਂ ਖਿਲਾਫ ਸਖਤ ਫੈਸਲਾ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਮਰੀਜ਼ਾਂ ਤੋਂ ਤੈਅ ਕੀਮਤਾਂ ਤੋਂ ਵੱਧ ਪੈਸੇ ਵਸੂਲਣ ‘ਤੇ ਨਿੱਜੀ ਹਸਪਤਾਲਾਂ ਖਿਲਾਫ ਸਖਤੀ ਕਰਨ ਦਾ ਫੈਸਲਾ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਅਜਿਹੇ ਹਸਪਤਾਲਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ

Read More
Punjab

ਕੋਵਿਡ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਹਸਪਤਾਲ ਹੋ ਜਾਣ ਸਾਵਧਾਨ, ਚੁਕਾਉਣੀ ਪੈ ਸਕਦੀ ਹੈ ਵੱਡੀ ਕੀਮਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਬਲਬੀਰ ਸਿੱਧੂ ਨੇ ਇਹ ਫੈਸਲਾ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੀ ਸੂਬਾ ਪੱਧਰੀ ਕਮੇਟੀ ਨਾਲ ਵਰਚੁਅਲ ਮੀਟਿੰਗ ਦੌਰਾਨ ਕੀਤਾ। ਬਲਬੀਰ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ

Read More
India Punjab

ਕਿਸਾਨ ਲੀਡਰਾਂ ਨੇ ਹਰਿਆਣਾ ਦੇ ਕਿਸਾਨਾਂ ਦਾ ਕਿਉਂ ਕੀਤਾ ਧੰਨਵਾਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਨੇ ਪਟਿਆਲਾ ਦੇ ਝੰਡੀ ਪਿੰਡ ਦੇ ਮੇਜਰ ਖਾਨ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੇਜਰ ਖਾਨ ਪੰਜਾਬ ਵਿੱਚ ਕਿਸਾਨ ਅੰਦੋਲਨ ਦੀ ਸ਼ੁਰੂਆਤ ਤੋਂ ਹੀ ਕਿਸਾਨਾਂ ਨਾਲ ਡਟੇ ਹੋਏ ਸਨ। ਕਿਸਾਨ ਲੀਡਰਾਂ ਨੇ ਕਿਹਾ ਕਿ ਮੇਜਰ ਖਾਨ ਕਿਸਾਨੀ ਅੰਦੋਲਨ ਦਾ ਅਨਮੋਲ ਹੀਰਾ ਸੀ। ਉਹ 26

Read More
Punjab

ਜਾਖੜ ਨੇ ਪਰਗਟ ਸਿੰਘ ਦੇ ਦੋਸ਼ ਨੂੰ ਦੱਸਿਆ ਝੂਠਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਬਿਆਨ ‘ਤੇ ਜਵਾਬ ਦਿੰਦਿਆਂ ਕਿਹਾ ਕਿ ‘ਆਪਣੇ ਵਿਧਾਇਕ ਖਿਲਾਫ ਅਜਿਹਾ ਕਰਨ ਦੀ ਸੋਚੀ ਵੀ ਨਹੀਂ ਜਾ ਸਕਦੀ। ਇਨ੍ਹਾਂ ਅਫਵਾਹਾਂ ਦੀ ਕੋਈ ਸੱਚਾਈ ਨਹੀਂ ਹੈ। ਜਾਖੜ ਨੇ ਕਿਹਾ ਕਿ ਸੰਦੀਪ ਸੰਧੂ ਨੇ ਖੁਦ ਸਾਫ ਕਰ ਦਿੱਤਾ ਹੈ ਕਿ ਉਨ੍ਹਾਂ

Read More
Punjab

ਪੰਜਾਬ ਦੇ 5 ਜ਼ਿਲ੍ਹਿਆਂ ਤੋਂ ਕਿਸਾਨਾਂ ਦਾ ਦਿੱਲੀ ਨੂੰ ਲੈ ਕੇ ਅਗਲਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਮੋਰਚੇ ਨੂੰ ਮਜ਼ਬੂਤ ਕਰਨ ਲਈ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿੱਚ ਗੱਡੀਆਂ ਦਾ ਕਾਫਲਾ ਮਾਰਚ 20 ਮਈ ਨੂੰ ਸਵੇਰੇ 11 ਵਜੇ ਸ਼ੰਭੂ ਬਾਰਡਰ ਟੋਲ ਪਲਾਜ਼ਾ ਅੰਬਾਲਾ ਤੋਂ ਦਿੱਲੀ ਦੇ ਕੁੰਡਲੀ ਬਾਰਡਰ ਨੂੰ ਰਵਾਨਾ ਕਰਨ

Read More
Punjab

ਸਿੱਧੂ ਤੋਂ ਬਾਅਦ ਖਹਿਰਾ ਨੇ ਕੀਤੇ ਬੇਅਦਬੀ ਮਾਮਲੇ ‘ਚ ਸਨਸਨੀਖੇਜ ਖੁਲਾਸੇ, ਸੁਖਬੀਰ ਬਾਦਲ ਦੇ ਉਘੇੜੇ ਪਾਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਦੇ ਮਾਮਲੇ ‘ਤੇ ਜਵਾਬ ਦਿੰਦਿਆਂ ਕਿਹਾ ਕਿ ‘ਸੁਖਬੀਰ ਬਾਦਲ ਨੇ ਕਿਹਾ ਹੈ ਕਿ ਜੇ ਉਨ੍ਹਾਂ ਦੇ ਖਿਲਾਫ ਕਿਸੇ ਕੋਲ ਕੋਈ ਸਬੂਤ ਹੈ ਤਾਂ ਉਹ ਜਨਤਾ ਦੀ ਅਦਾਲਤ ਦੇ ਸਾਹਮਣੇ ਪੇਸ਼ ਕਰਨ। ਖਹਿਰਾ ਨੇ ਕਿਹਾ

Read More
Punjab

ਸਿਰਸਾ ਖਿਲਾਫ ਅਕਾਲ ਤਖਤ ਪਹੁੰਚੇ ਜੀਕੇ ਦਾ ਵੱਡਾ ਖੁਲਾਸਾ, 5 ਲੱਖ ਰੁਪਏ ਦੇਣ ਦਾ ਕਿਉਂ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਅਦਾਕਾਰ ਅਮਿਤਾਭ ਬੱਚਨ ਵੱਲੋਂ ਲਏ ਗਏ 2 ਕਰੋੜ ਰੁਪਏ ਨੂੰ ਲੈ ਕੇ ਕਾਫੀ ਵਿਵਾਦ ਛਿੜਿਆ ਹੋਇਆ ਹੈ ਅਤੇ ਵੱਖ-ਵੱਖ ਪੰਥਕ ਧਿਰਾਂ, ਸਿਆਸੀ ਧਿਰਾਂ ਵੱਲੋਂ ਸਿਰਸਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ

Read More