ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਨੇ ਪਰਗਟ ਸਿੰਘ ਨੂੰ ਦੱਸਿਆ ਭਟਕਦੀ ਹੋਈ ਰੂਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਕਾਂਗਰਸ ਵਿਧਾਇਕ ਪਰਗਟ ਸਿੰਘ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਪੰਜਾਬ ਦੀ ਬੜੀ ਵੱਡੀ ਬਦਕਿਸਮਤੀ ਹੈ ਕਿ ਅੱਜ ਪੰਜਾਬ ਦੀ ਵਾਗਡੋਰ ਉਨ੍ਹਾਂ ਲੋਕਾਂ ਦੇ ਹੱਥ ਹੈ, ਜੋ ਪੰਜਾਬ ਦੇ ਅਸਲੀ ਮੁੱਦਿਆਂ ਵੱਲ ਧਿਆਨ ਨਹੀਂ ਦੇ ਰਹੇ। ਕੋਈ ਕਹਿੰਦਾ ਹੈ ਕਿ
