ਨੇਪਾਲ ‘ਚ ਆਕਸੀਜਨ ਦੀ ਘਾਟ ਕਾਰਨ 16 ਮਰੀਜ਼ਾਂ ਦੀ ਗਈ ਜਾਨ
PHOTOGRAPH BY NIRANJAN SHRESTHA, AP IMAGES
PHOTOGRAPH BY NIRANJAN SHRESTHA, AP IMAGES
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਘ ਲੋਕ ਸੇਵਾ ਅਯੋਗ ਯਾਨੀ ਕੇ ਯੂਪੀਐੱਸਸੀ ਨੇ ਕੋਵਿਡ-19 ਦੇ ਚਿੰਤਾਜਨਕ ਹਾਲਾਤਾਂ ਨੂੰ ਦੇਖਦਿਆਂ 27 ਜੂਨ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਦਾ ਸਮਾਂ ਬਦਲ ਦਿੱਤਾ ਹੈ। ਜਾਣਕਾਰੀ ਅਨੁਸਾਰ ਮੁਲਤਵੀ ਕੀਤੀ ਗਈ ਇਹ ਪ੍ਰੀਖਿਆ ਹੁਣ 10 ਅਕਤੂਬਰ ਨੂੰ ਹੋਵੇਗੀ। ਜਿਕਰਯੋਗ ਹੈ ਕਿ ਕਈ ਸੂਬਿਆਂ ਵਿੱਚ ਕੋਰੋਨਾ ਦੇ ਵਧ ਰਹੇ ਮਾਮਲਿਆਂ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਨੈਸ਼ਨਲ ਟੀਕਾਕਰਨ ਤਕਨੀਕੀ ਸਲਾਹਕਾਰ ਗਰੁੱਪ ਨੇ ਕੋਵਿਡਸ਼ੀਲਡ ਟੀਕੇ ਦੀਆਂ ਦੋ ਖੁਰਾਕਾਂ ਵਿਚਾਲੇ ਸਮਾਂ ਵਧਾਉਣ ਦੀ ਸਿਫਾਰਿਸ਼ ਕੀਤੀ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਇਹ ਸਮਾਂ 12 ਤੋਂ 16 ਹਫ਼ਤੇ ਦਾ ਕਰਨਾ ਚਾਹੀਦਾ ਹੈ। ਪਰ ਦੂਜੇ ਪਾਸੇ ਕੋਵੈਕਸਿਨ ਦੀਆਂ ਖੁਰਾਕਾਂ ਵਿਚਾਲੇ ਇਹ ਬਦਲਾਅ ਦੀ ਲੋੜ ਨਹੀਂ ਹੈ। ਗਰੁੱਪ ਨੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਟਵੀਟ ਕਰਦਿਆਂ ਕਿਹਾ ਹੈ ਕਿ ‘ਮੇਰੀ ਆਤਮਾ ਕੱਲ੍ਹ ਵੀ, ਅੱਜ ਵੀ ਅਤੇ ਅੱਗੇ ਵੀ ਗੁਰੂ ਸਾਹਿਬ ਜੀ ਦੇ ਇਨਸਾਫ ਲਈ ਆਵਾਜ਼ ਉਠਾਉਂਦੀ ਰਹੇਗੀ। ਪੰਜਾਬ ਦੀ ਜ਼ਮੀਰ ਪਾਰਟੀ ਲੀਹਾਂ ਤੋਂ ਉਪਰ ਹੈ। ਪਾਰਟੀ ਨੂੰ ਆਪਣੇ ਹੀ ਸਾਥੀਆਂ ਦੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ): –ਨਵਜੋਤ ਸਿੰਘ ਸਿੱਧੂ ਦੀ ਲਗਾਤਾਰ ਕਾਂਗਰਸ ਤੇ ਕੈਪਟਨ ਸਰਕਾਰ ਦੇ ਖਿਲਾਫ ਬਿਆਨਬਾਜ਼ੀ ਹੁਣ ਕੈਪਟਨ ਸਰਕਾਰ ਦੇ ਕਈ ਮੰਤਰੀਆਂ ਦੀ ਤਲਖੀ ਦਾ ਕਾਰਣ ਬਣ ਰਹੀ ਹੈ। ਇਨ੍ਹਾਂ ਮੰਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੱਧੂ ਦਰਮਿਆਨ ਚੱਲ ਰਹੀ ਸ਼ਬਦਾਂ ਦੀ ਜੰਗ ਵਿੱਚ ਉੱਤਰਦਿਆਂ ਸਿੱਧੂ ਦੇ ਖ਼ਿਲਾਫ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਖਿਲਾਉ ਸ਼ਬਦੀ ਜੰਗ ਲਗਾਤਾਰ ਤੇਜ਼ ਹੁੰਦੀ ਜਾ ਰਹੀ ਹੈ। ਨਵਜੋਤ ਸਿੱਧੂ ਕੈਪਟਨ ਨੂੰ ਲਗਾਤਾਰ ਬੇਅਦਬੀ ਮਾਮਲੇ ਵਿੱਚ ਸਵਾਲਾਂ ਦੇ ਘੇਰੇ ਵਿੱਚ ਖੜ੍ਹਾ ਕਰ ਰਹੇ ਹਨ। ਨਵਜੋਤ ਸਿੱਧੂ ਦੇ ਖਿਲਾਫ ਪੰਜਾਬ ਦੇ ਕਈ ਮੰਤਰੀਆਂ ਨੇ ਕਾਂਗਰਸ ਪਾਰਟੀ ਹਾਈਕਮਾਂਡ ਨੂੰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਾਲੀਵੁੱਡ ਅਦਾਕਾਰ ਅਨੁਪਮ ਖੇਰ ਅਕਸਰ ਕੇਂਦਰ ਸਰਕਾਰ ਦਾ ਪੱਖ ਪੂਰਦੇ ਨਜ਼ਰ ਆਉਂਦੇ ਹਨ। ਪਿਛਲੇ ਦਿਨੀਂ ਇਕ ਟਵੀਟ ਵੀ ਵਾਇਰਲ ਹੋਇਆ ਸੀ, ਜਿਸ ਵਿੱਚ ਅਨੁਪਮ ਖੇਰ ਨੇ ਸ਼ੇਖਰ ਗੁਪਤਾ ਦੇ ਇਕ ਟਵੀਟ ਦਾ ਜਵਾਬ ਦਿੰਦਿਆਂ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਸਰਕਾਰ ਦੀ ਅਲੋਚਨਾ ਜਰੂਰ ਕਰੋ, ਪਰ ਆਵੇਗਾ ਤੇ ਮੋਦੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਨੂੰ ਕਰੋਨਾ ਲਈ ਨਿੱਜੀ ਕੰਪਨੀਆਂ ਤੋਂ ਸਹਿਯੋਗ ਲੈਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਸੂਬੇ ਸੀਐੱਸਆਰ ਜ਼ਰੀਏ ਵੱਡੀਆਂ ਨਿੱਜੀ ਕੰਪਨੀਆਂ ਤੋਂ ਮਦਦ ਲੈ ਕੇ ਲੋੜਵੰਦ ਲੋਕਾਂ ਦੀ ਮਦਦ ਕਰਨ। ਇਨ੍ਹਾਂ ਕੰਪਨੀਆਂ ਵੱਲੋਂ ਲਈ ਗਈ ਮਦਦ ਰਾਸ਼ੀ ਕਰੋਨਾ ਮਰੀਜ਼ਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਅੱਜ ਸਰਹਿੰਦ ਫਤਹਿ ਦਿਵਸ ਮਨਾਇਆ ਗਿਆ। ਕਿਸਾਨਾਂ ਨੇ ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਯਾਦ ਕਰਦਿਆਂ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਡਟੇ ਰਹਿਣ ਦਾ ਪ੍ਰਣ ਕੀਤਾ। ਕਿਸਾਨਾਂ ਨੇ ਗਾਜੀਪੁਰ ਬਾਰਡਰ ‘ਤੇ 1857 ਵਿਦਰੋਹ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਹੀਦ ਮੰਗਲ ਪਾਂਡੇ ਅਤੇ ਹੋਰ ਸ਼ਹੀਦਾਂ ਨੂੰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਵਿੱਚ ਕਰੋਨਾ ਦੇ ਮੌਜੂਦਾ ਹਾਲਾਤਾਂ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਸਵਾਲ ਚੁੱਕੇ ਹਨ। ਭਗਵੰਤ ਮਾਨ ਨੇ ਕੈਪਟਨ ਸਰਕਾਰ ‘ਤੇ ਕਰੋਨਾ ਸਥਿਤੀ ਨਾਲ ਨਜਿੱਠਣ ਵਿੱਚ ਫੇਲ੍ਹ ਹੋਣ ਦੇ ਦੋਸ਼ ਲਾਏ ਹਨ। ਭਗਵੰਤ ਮਾਨ ਨੇ ਕਿਹਾ ਕਿ