ਕਿਸਾਨਾਂ ਦੀ ਬਾਂਹ ਮਰੋੜਨ ਦੀ ਬਜਾਏ ਮੋਦੀ ਨੂੰ ਅੰਨਦਾਤਾ ਦੀ ਬਾਂਹ ਫੜਨੀ ਚਾਹੀਦੀ : ਭਗਵੰਤ ਮਾਨ
‘ਦ ਖ਼ਾਲਸ ਬਿਊਰੋ :- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਅੰਦਰ ਮਾਲ ਗੱਡੀਆਂ ਦੀ ਆਵਾਜਾਈ ਬੰਦ ਕੀਤੇ ਜਾਣ ਮਗਰੋਂ ਕੇਂਦਰ ਸਰਕਾਰ ‘ਤੇ ਗੰਭੀਰ ਇਲਜ਼ਾਮ ਲਾਏ ਹਨ। ਭਗਵੰਤ ਮਾਨ ਨੇ ਰੇਲ ਗੱਡੀਆਂ ਨੂੰ ਰੋਕ ਲਏ ਜਾਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਤੇ ਇੱਕਜੁੱਟਤਾ ਤੋਂ