ਪੰਜਾਬ ਦੇ ਕਿਸਾਨਾਂ ਲਈ ਵੱਡੀ ਖੁਸ਼ਖਬਰੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ’ਤੇ 20 ਹਜ਼ਾਰ ਮੀਟ੍ਰਿਕ ਟਨ ਜਿਪਸਮ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਪੰਜਾਬ ਐਗਰੋ ਇੰਡਸਟਰੀਜ ਕਾਰਪੋਰੇਸ਼ਨ ਲਿਮਟਡ ਦੇ ਪ੍ਰਬੰਧਕੀ ਨਿਰਦੇਸ਼ਕ ਮਨਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਐਗਰੋ ਅਤੇ ਖੇਤੀਬਾੜੀ ਵਿਭਾਗ, ਪੰਜਾਬ ਰਾਹੀਂ ਖਾਰੀਆਂ ਜਾਂ ਕਲਰਾਠੀਆਂ
