ਸ਼੍ਰੀ ਦਰਬਾਰ ਸਾਹਿਬ ਵਿਖੇ ਅੱਜ ਤਿੰਨ ਨਵੇਂ ਗ੍ਰੰਥੀ ਸਿੰਘਾਂ ਨੇ ਸੰਭਾਲੀ ਸੇਵਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਲਈ ਤਿੰਨ ਨਵੇਂ ਗ੍ਰੰਥੀ ਸਿੰਘ ਸਾਹਿਬਾਨ ਨਿਯੁਕਤ ਕੀਤੇ ਹਨ, ਜਿਨ੍ਹਾਂ ਨੇ ਅੱਜ ਸੇਵਾ ਸੰਭਾਲੀ ਹੈ। ਇਸ ਲਈ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਵਿਸ਼ੇਸ਼ ਸੇਵਾ ਸੰਭਾਲ ਸਮਾਗਮ ਕਰਵਾ ਕੇ ਉਨ੍ਹਾਂ ਨੂੰ ਪੰਥਕ ਮਰਿਆਦਾ ਅਨੁਸਾਰ ਸੇਵਾ ਸੌਂਪੀ ਗਈ। ਤਿੰਨੇ ਗ੍ਰੰਥੀ
