SGPC ਨੇ ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਨੂੰ ਭੇਜਿਆ ਨੋਟਿਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਨਲਾਈਨ ਵਿਕਰੀ ਕਰਨ ਵਾਲੀ ਕੰਪਨੀ ਐਮਾਜ਼ੋਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਕਰਨ ਦੇ ਖ਼ਿਲਾਫ਼ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਿੱਖ ਪੰਥ ਵਿੱਚ ਗੁਰਬਾਣੀ ਨੂੰ ਲੈ ਕੇ
