Punjab

ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਹਸਪਤਾਲਾਂ ਖਿਲਾਫ ਵੱਡੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਆਪਣੇ ਪ੍ਰਵੇਸ਼ ਦੁਆਰ ‘ਤੇ ਇਲਾਜ ਲਈ ਖਰਚਿਆਂ ਦਾ ਬੋਰਡ ਲਗਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਸਪਤਾਲਾਂ ਨੂੰ ਜਾਣਕਾਰੀ ਦੇਣੀ ਹੋਵੇਗੀ ਕਿ ਕਿਸ-ਕਿਸ ਚੀਜ਼ ਦਾ ਕਿੰਨਾ-ਕਿੰਨਾ ਖਰਚਾ ਆਇਆ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੇ ਇਲਾਜ ਲਈ ਮਰੀਜ਼ਾਂ

Read More
Punjab

ਕਰੋਨਾ ਚਲਾਨ ਦਾ ਟਾਰਗੇਟ ਪੂਰਾ ਕਰਨ ਲਈ ਲੋਕਾਂ ਦੀ ਜੇਬ ਹੋ ਰਹੀ ਹੈ ਢਿੱਲ੍ਹੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਪੂਰਥਲਾ ਵਿੱਚ ਪੁਲਿਸ ਦਾ ਇੱਕ ਬਹੁਤ ਹੀ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਚਲਾਨ ਦਾ ਟਾਰਗੇਟ ਪੂਰਾ ਕਰਨ ਲਈ ਦੋ ਨੌਜਵਾਨਾਂ ਦਾ ਬਿਨਾਂ ਵਜ੍ਹਾ ਹੀ 500 ਰੁਪਏ ਦਾ ਚਲਾਨ ਕੱਟਿਆ ਗਿਆ। ਜਦੋਂ ਪੁਲਿਸ ਨੂੰ ਇਸਦਾ ਕਾਰਨ ਪੁੱਛਿਆ ਤਾਂ ਪੁਲਿਸ ਅਫਸਰ ਨੇ ਹੈਰਾਨ ਕਰਨ ਵਾਲਾ ਜਵਾਬ ਦਿੰਦਿਆਂ ਕਿਹਾ ਕਿ

Read More
Punjab

ਸੂਬਾ ਸਰਕਾਰ ਨੂੰ ਹੁਣ ਕਿਸ ਵਰਗ ਦੇ ਵਿਰੋਧ ਦਾ ਕਰਨਾ ਪੈ ਰਿਹਾ ਹੈ ਸਾਹਮਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਘੱਟ ਰਹੇ ਕੇਸਾਂ ਦੇ ਮੱਦੇਨਜ਼ਰ ਪੂਰਾ ਦੇਸ਼ ਹੌਲੀ-ਹੌਲੀ ਅਨਲਾਕ ਹੋ ਰਿਹਾ ਹੈ। ਇਸ ਦੌਰਾਨ ਵੱਖ-ਵੱਖ ਸੂਬਾ ਸਰਕਾਰਾਂ ਵੱਲੋਂ ਸੂਬਿਆਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ। ਪਰ ਜਿਮ ਮਾਲਕ ਪੰਜਾਬ ਸਰਕਾਰ ਤੋਂ ਕੁੱਝ ਖਫਾ ਨਜ਼ਰ ਆ ਰਹੇ ਹਨ। ਪੰਜਾਬ ਵਿੱਚ ਵੱਖ-ਵੱਖ ਥਾਂਵਾਂ ‘ਤੇ ਜਿਮ ਮਾਲਕਾਂ ਨੇ ਪ੍ਰਦਰਸ਼ਨ ਕਰਕੇ

Read More
Punjab

ਜੇ ਸਰਕਾਰ ਨਹੀਂ ਚੱਲਦੀ ਤਾਂ ਮੁਖੀ ਬਦਲਿਆ ਜਾ ਸਕਦਾ ਹੈ – ਧੀਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਸੁਰਜੀਤ ਧੀਮਾਨ ਨੇ ਆਪਣੀ ਹੀ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਜੇ ਸਰਕਾਰ ਨਹੀਂ ਚੱਲਦੀ ਤਾਂ ਮੁਖੀ ਬਦਲਿਆ ਜਾ ਸਕਦਾ ਹੈ। ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਦਾ ਇਨਸਾਫ ਸਾਢੇ ਚਾਰ ਸਾਲਾਂ ਵਿੱਚ ਨਹੀਂ ਦੇ ਸਕੀ ਤਾਂ ਕੁੱਝ ਮਹੀਨਿਆਂ ਵਿੱਚ ਇਹ ਕੀ ਕਰ ਲਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁੱਦਿਆਂ

Read More
India Punjab

ਕਿਸਾਨ ਅੰਦੋਲਨ ਦੀ ਆੜ ਹੇਠ ਕੁੱਝ ਲੋਕ ਚਮਕਾਉਣ ਲੱਗੇ ਹਨ ਆਪਣੀ ਰਾਜਨੀਤੀ – ਚੜੂਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਵਿਧਾਇਕ ਦਵੇਂਦਰ ਬਬਲੀ ਦੇ ਘਿਰਾਉ ਦੇ ਮਾਮਲੇ ਨੂੰ ਲੈ ਕੇ ਬਿਆਨ ਦਿੰਦਿਆਂ ਕਿਹਾ ਕਿ ਕੁੱਝ ਲੋਕ ਬਾਗੀ ਹੋ ਕੇ MLA ਦੇ ਪਿੰਡ ਗਏ ਸਨ। ਸੰਯੁਕਤ ਕਿਸਾਨ ਮੋਰਚੇ ਦਾ ਅਜਿਹਾ ਕੋਈ ਵੀ ਪ੍ਰੋਗਰਾਮ ਨਹੀਂ ਸੀ। ਉਨ੍ਹਾਂ ਕਿਹਾ ਕਿ ਕੁੱਝ ਲੋਕ ਆਪਣੀ ਰਾਜਨੀਤੀ

Read More
India

ਬੀਜੇਪੀ ਲੀਡਰ ਮੁਕੁਲ ਰਾਏ ਨੂੰ ਕਿਉਂ ਕੀਤਾ ਪ੍ਰਧਾਨ ਮੰਤਰੀ ਨੇ ਫੋਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤੀ ਜਨਤਾ ਪਾਰਟੀ ਦੇ ਲੀਡਰ ਮੁਕੁਲ ਰਾਏ ਦੀ ਪਤਨੀ 11 ਮਈ ਤੋਂ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਹੈ। ਕੋਰੋਨਾ ਪੀੜਿਤ ਹੋਣ ਕਰਕੇ ਉਨ੍ਹਾਂ ਨੂੰ ਦਾਖਿਲ ਕੀਤਾ ਗਿਆ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਹੁਣ ਤੱਕ ਨਾ ਕੇਂਦਰ ਤੇ ਨਾ ਹੀ ਸੂਬੇ ਦੇ ਕਿਸੇ ਲੀਡਰ ਨੇ ਉਨ੍ਹਾਂ

Read More
Others

ਸੁਪਰੀਮ ਕੋਰਟ ਨੇ CBSE ਅਤੇ CISCE ਦੇ 12ਵੀਂ ਦੇ ਨਤੀਜੇ ‘ਤੇ ਪੁੱਛ ਲਿਆ ਇਹ ਸਵਾਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਪਰੀਮ ਕੋਰਟ ਨੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਅਤੇ ਮੁਲਾਂਕਣ ਦੇ ਮਾਪਦੰਡਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ‘ਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਰਹੇਗੀ। ਇਸ ਦੌਰਾਨ ਸੀਬੀਐਸਈ ਅਤੇ ਸੀਆਈਐਸਈਈ ਨੂੰ ਸਫਾਈ ਦੇਣੀ ਪਵੇਗੀ ਕਿ ਉਹ ਕਿਹੜਾ ਵਿਕਲਪ ਵਰਤਦੇ ਹੋਏ ਵਿਦਿਆਰਥੀਆਂ

Read More
India International Khaas Lekh Punjab

ਕੀ ਇਕੱਲੀ ਇੰਦਰਾ ਗਾਂਧੀ ਦੀ ‘ਬੱਜਰ ਗਲਤੀ’ ਹੈ ਸਾਕਾ ਨੀਲਾ ਤਾਰਾ?

‘ਦ ਖ਼ਾਲਸ ਟੀਵੀ ਬਿਊਰੋ :- ਜੂਨ 1984 ਵਿੱਚ ਭਾਰਤੀ ਫੌਜ ਦੁਆਰਾ ਸ਼੍ਰੀ ਦਰਬਾਰ ਸਾਹਿਬ (ਅੰਮ੍ਰਿਤਸਰ) ਉੱਤੇ ਕੀਤੇ ਗਏ ਫੌਜੀ ਹਮਲੇ ਨੇ ਦੇਸ਼-ਵਿਦੇਸ਼ ਅੰਦਰ ਬੌਧਿਕ ਹਲਕਿਆਂ ਦਾ ਤਿੱਖਾ ਧਿਆਨ ਖਿੱਚਿਆ ਹੈ। ਦੁਨੀਆਂ ਭਰ ਦੇ ਪ੍ਰਮੁੱਖ ਅਖਬਾਰਾਂ ਤੇ ਰਸਾਲਿਆਂ ਨੇ ਚਲੰਤ ਰਿਪੋਰਟਾਂ ਲੇਖਾਂ ਅਤੇ ਸੰਪਾਦਕੀ ਟਿੱਪਣੀਆਂ ਦੇ ਇਸ ਰੂਪ ਵਿੱਚ ਇਸ ਬਾਰੇ ਆਪਣੀਆਂ ਫੌਰੀ ਰਾਵਾਂ ਪ੍ਰਗਟਾਈਆਂ। ਥੋੜ੍ਹੇ

Read More
Punjab

ਕਾਂਗਰਸ ‘ਚ ਸ਼ਾਮਿਲ ਹੁੰਦਿਆਂ ਹੀ ਖਹਿਰਾ ਨੇ ਦੂਜੀਆਂ ਪਾਰਟੀਆਂ ਦੇ ਖਿਲਾਫ ਭੰਡੀ ਪ੍ਰਚਾਰ ਕੀਤਾ ਸ਼ੁਰੂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਪਾਰਟੀ ਵਿੱਚ ਵਾਪਸੀ ਕਰਨ ਤੋਂ ਬਾਅਦ ਕਿਹਾ ਕਿ ‘ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਸਮੇਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਕਰ ਲਿਆ ਹੈ। ਖਹਿਰਾ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ,

Read More