ਕੇਂਦਰੀ ਗ੍ਰਹਿ ਮੰਤਰਾਲੇ ਨੇ ਵਿਦੇਸ਼ੀਆਂ ਨੂੰ ਭਾਰਤ ਆਉਣ ਦੀ ਦਿੱਤੀ ਇਜਾਜ਼ਤ, ਟੂਰਿਸਟ ਵੀਜ਼ੇ ਨਹੀਂ ਹੋਏ ਬਹਾਲ
‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਨੇ ਸੈਰ-ਸਪਾਟਾ ਅਤੇ ਇਲਾਜ ਲਈ ਦੇਸ਼ ਆਉਣ ਵਾਲਿਆਂ ਨੂੰ ਛੱਡ ਕੇ ਬਾਕੀ ਹਰ ਤਰ੍ਹਾਂ ਦੇ ਵੀਜ਼ੇ ਤੁਰੰਤ ਬਹਾਲ ਕਰ ਦਿੱਤੇ ਹਨ। ਸੈਲਾਨੀ ਹਾਲੇ ਭਾਰਤ ਨਹੀਂ ਆ ਸਕਣਗੇ ਅਤੇ ਟੂਰਿਸਟ ਵੀਜ਼ਾ ਬਹਾਲ ਨਹੀਂ ਕੀਤਾ ਗਿਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਓਸੀਆਈ, ਪੀਆਈਓ ਕਾਰਡ ਧਾਰਕਾਂ ਅਤੇ ਹੋਰ ਵਿਦੇਸ਼ੀ ਨਾਗਰਿਕਾਂ