ਰਾਹੁਲ ਗਾਂਧੀ ਨੇ ਪਾਰਟੀ ਦੇ ਵਿਧਾਇਕਾਂ ਨਾਲ ਫੋਨ ‘ਤੇ ਕੀਤੀ ਗੱਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕੱਲ੍ਹ ਪਾਰਟੀ ਦੇ ਵਿਧਾਇਕਾਂ ਦੇ ਨਾਲ ਫੋਨ ‘ਤੇ ਸਿੱਧੀ ਗੱਲਬਾਤ ਕੀਤੀ ਹੈ। ਰਾਹੁਲ ਗਾਂਧੀ ਨੇ ਕਾਂਗਰਸ ਵਿਧਾਇਕ ਗੁਰਕੀਰਤ ਕੋਟਲੀ ਨੂੰ ਵੀ ਫੋਨ ਕੀਤਾ ਹੈ। ਕੋਟਲੀ ਨੇ ਰਾਹੁਲ ਗਾਂਧੀ ਦੇ ਅੱਗੇ ਬੇਅਦਬੀ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਹੋ ਗਏ ਹਨ,
