ਕੈਪਟਨ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਹਾਲਾਤਾਂ ‘ਤੇ ਲਿਖੀ ਚਿੱਠੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖ ਕੇ ਪੰਜਾਬ ਦੇ ਮਾੜੇ ਹਾਲਾਤਾਂ ਬਾਰੇ ਜਾਣੂ ਕਰਵਾਇਆ ਹੈ ਅਤੇ ਆਪਣੀ ਚਿੰਤਾ ਜ਼ਾਹਿਰ ਕੀਤੀ ਹੈ। ਕੈਪਟਨ
