ਅਕਾਲੀ ਦਲ ਨੇ SIT ਦੇ ਚੌਥੇ ਬੰਦੇ ‘ਤੇ ਕਿਉਂ ਜਤਾਇਆ ਇਤਰਾਜ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਨਵੀਂ ਸਿੱਟ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੁੱਛਗਿੱਛ ਕਰਨ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਭਾਵੇਂ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਹੋਵੇ, ਭਾਵੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਅਦਬੀ ਦਾ ਮਾਮਲਾ ਹੋਵੇ, ਕੁੱਝ ਰਾਜਨੀਤਿਕ ਧਿਰਾਂ ਵੱਲੋਂ ਆਪਣੀਆਂ
