Breaking News-ਪੰਜਾਬ ਸਰਕਾਰ ਨੇ ਪਟਵਾਰੀ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆਂ
ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ…. https://drive.google.com/file/d/1GW2MjByRRXiTsuOF3Xwav5kDG8NXGAuW/view?usp=sharing
ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰਕੇ ਦੇਖੋ ਨਤੀਜਾ…. https://drive.google.com/file/d/1GW2MjByRRXiTsuOF3Xwav5kDG8NXGAuW/view?usp=sharing
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਗੰਨੇ ਦਾ ਪ੍ਰਤੀ ਕਵਿੰਟਲ ਭਾਅ ਵਧਾਉਣ ਤੇ ਬਕਾਇਆ ਰਾਸ਼ੀ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਦੀ 32 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਜਲੰਧਰ ਵਿੱਚ ਰੇਲਵੇ ਟਰੈਕ ਉੱਤੇ ਪੱਕਾ ਧਰਨਾ ਲਾਇਆ ਜਾ ਰਿਹਾ ਹੈ।ਜਾਣਕਾਰੀ ਅਨੁਸਾਰ ਕਿਸਾਨ ਕਿਸਾਨਾਂ ਨੇ ਰੇਲਵੇ ਟਰੈਕ ਦੇ ਨਾਲ-ਨਾਲ ਨੈਸ਼ਨਲ ਹਾਈਵੇ-1 ਵੀ ਜਾਮ ਕੀਤਾ ਹੈ। ਹਾਲਾਂਕਿ ਇਸ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ਦਾਇਰ ਪਟੀਸ਼ਨ ਦੀ ਸੁਣਵਾਈ ਕਰਦਿਆਂ ਟਿੱਪਣੀ ਕੀਤੀ ਕਿ ਕਿਸੇ ਵੀ ਵਿਅਕਤੀ ਦੀ ਨਿੱਜੀ ਸੁਤੰਤਰਤਾ ਸੰਵਿਧਾਨ ਦਾ ਮਹੱਤਵਪੂਰਨ ਪਹਿਲੂ ਹੈ। ਜੇਕਰ ਕਿਸੇ ਵਿਅਕਤੀ ਨੂੰ ਗ੍ਰਿਫ਼਼ਤਾਰ ਕੀਤਾ ਜਾਂਦਾ ਹੈ ਤਾਂ ਉਸ ਦੇ ਆਤਮਵਿਸ਼ਵਾਸ ਨੂੰ ਵੱਡਾ ਨੁਕਸਾਨ ਪਹੁੰਚ ਸਕਦਾ ਹੈ। ਜਸਟਿਸ ਸੰਜੇ ਕਿਸ਼ਨ ਕੌਲ
‘ਦ ਖ਼ਾਲਸ ਟੀਵੀ ਬਿਊਰੋ(ਜਗਜੀਵਨ ਮੀਤ):-ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਬੇਸ਼ੱਕ ਹਾਲ ਦੀ ਘੜ੍ਹੀ ਰਾਹਤ ਮਿਲ ਗਈ ਹੈ, ਪਰ ਬਹੁਤ ਘੱਟ ਲੋਕ ਇਹ ਜਾਣਦੇ ਹਨ ਕਿ ਗ੍ਰਿਫਤਾਰੀ ਦੀ ਤਲਵਾਰ ਹਾਲੇ ਵੀ ਸੈਣੀ ਦੀ ਗਰਦਨ ਉੱਤੇ ਪਹਿਲਾਂ ਵਾਂਗ ਲਟਕ ਰਹੀ ਹੈ। ਸੁਮੇਧ ਸੈਣੀ ਦੀ ਗ੍ਰਿਫਤਾਰੀ ਤੋਂ ਬਾਅਦ ਮੁਹਾਲੀ ਦੀ ਅਦਾਲਤ ਵੱਲੋਂ ਸੈਣੀ ਨੂੰ ਰਾਹਤ
‘ਦ ਖ਼ਾਲਸ ਬਿਊਰੋ :- ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ 21 ਅਗਸਤ ਨੂੰ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੀਆਂ ਤਿੰਨ ਪੁਸਤਕਾਂ ਲੋਕ ਅਰਪਣ ਕੀਤੀਆਂ ਜਾਣਗੀਆਂ। ਸਮਾਗਮ ਪੰਜਾਬ ਕਲਾ ਭਵਨ ਵਿਖੇ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਪਰਿਵਾਰ ਦਾ ਸਬੰਧ ਮਰਹੂਮ ਸਾਹਿਤਕਾਰ ਸੰਤੋਖ ਸਿੰਘ ਧੀਰ ਨਾਲ ਹੈ। ਭਲਕ ਦੇ ਸਮਾਗਮ ਵਿੱਚ ਰਿਪੁਦਮਨ ਸਿੰਘ ਰੂਪ ਦਾ ਕਹਾਣੀ ਸੰਗ੍ਰਹਿ ਪਹੁ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਹਿੰਦੇ ਨੇ ਸਮਾਂ ਕਦੇ ਇੱਕੋ ਜਿਹਾ ਨਹੀਂ ਰਹਿੰਦਾ ਤੇ ਸਾਡਾ ਕੀਤਾ ਕਰਾਇਆ, ਚੰਗਾ-ਮਾੜਾ ਇਕ ਵਾਰ ਤਾਂ ਜ਼ਰੂਰ ਸਾਰਿਆਂ ਦੇ ਸਾਹਮਣੇ ਆਉਂਦਾ ਹੈ।ਪੁਲਿਸ ਮੁਖੀ ਹੁੰਦਿਆਂ ਸੁਮੇਧ ਸੈਣੀ ਦੀ ਤੂਤੀ ਬੋਲਦੀ ਸੀ, ਪਰ ਬੀਤੇ ਬੁੱਧਵਾਰ ਦੀ ਰਾਤ ਨੂੰ ਜੋ ਸੈਣੀ ਨੇ ਦੇਹ ਉੱਤੇ ਹੰਢਾਇਆ ਹੈ, ਉਹ ਸ਼ਾਇਦ ਹੀ ਉਸਦੇ ਚਿੱਤ ਚੇਤੇ ਹੋਵੇ।
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਬੇਸ਼ੱਕ ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਹਾਈਕੋਰਟ ਦੇ ਹੁਕਮਾਂ ਤਹਿਤ ਹੇਠਲੀ ਅਦਾਲਤ ਨੇ ਹਾਲ ਦੀ ਘੜ੍ਹੀ ਘਰ ਭੇਜ ਦਿੱਤਾ ਹੈ, ਪਰ ਕੋਰਟ ਕੰਪਲੈਕਸ ਦੇ ਅੰਦਰ ਸੁਮੇਧ ਸੈਣੀ ਵੱਲੋਂ ਮਿੰਟ-ਮਿੰਟ ਬਾਅਦ ਪੀਤੀਆਂ ਗਈਆਂ ਸਿਗਰਟਾਂ ਹੁਣ ਵਿਵਾਦ ਦਾ ਧੂੰਆਂ ਬਣ ਕੇ ਉਡ ਰਹੀਆਂ ਹਨ। ਹੈਰਾਨੀ ਦੀ ਗੱਲ ਹੈ ਕਿ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਗੰਨੇ ਦੇ ਮੁੱਲ ਵਿੱਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਅੱਜ ਲੁਧਿਆਣਾ ਵੱਲ ਜਾਣ ਵਾਲੇ ਜਲੰਧਰ-ਦਿੱਲੀ ਕੌਮੀ ਮਾਰਗ ਨੂੰ ਜਾਮ ਕਰ ਦਿੱਤਾ।ਜਾਣਕਾਰੀ ਅਨੁਸਾਰ ਕਿਸਾਨਾਂ ਨੇ ਧਨੌਵਾਲੀ ਗੇਟ ਦੇ ਨੇੜੇ ਦੋਵਾਂ ਪਾਸਿਆਂ ਦੀ ਆਵਾਜਾਈ ਠੱਪ ਕਰ ਦਿੱਤੀ ਹੈ।ਇਸ ਨਾਲ ਅੰਮ੍ਰਿਤਸਰ, ਲੁਧਿਆਣਾ, ਪਠਾਨਕੋਟ, ਜੰਮੂ ਸਣੇ ਜਲੰਧਰ ਰਾਹੀਂ ਆਵਾਜਾਈ ਦੇ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਸਰਕਾਰ ਨੇ ਅੱਜ ਆਪਣੇ ਚੋਣ ਮੈਨੀਫੈਸਟੋ ਵਿੱਚੋਂ ਇਕ ਹੋਰ ਵਾਅਦੇ ਨੂੰ ਕੱਢ ਕੇ ਭੂਮੀਹੀਣ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕਰਜ਼ਾ ਮੁਆਫੀ ਦੇ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭੂਮੀਹੀਣ ਕਿਸਾਨਾਂ ਦਾ ਸਵਾ 5 ਸੌ ਕਰੋੜ ਰੁਪਏ ਦਾ ਕਰਜ਼ਾ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਸੁਮੇਧ ਸੈਣੀ ਦੀ ਰਿਹਾਈ ਦੇ ਮਾਮਲੇ ਵਿੱਚ ਦਿੱਤੇ ਬਿਆਨ ਤੋਂ ਬਾਅਦ ਤਾੜਿਆ ਹੈ। ਕੈਪਟਨ ਨੇ ਕਿਹਾ ਕਿ ਬਿਨਾਂ ਤਰਕ ਦੇ ਕੋਈ ਗੱਲ ਨਾ ਕਰੋ ਤੇ ਕਿਸੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣ ਤੋਂ ਪਹਿਲਾਂ ਮੇਰੇ ਨਾਲ ਗੱਲ ਕਰੋ।ਉਨ੍ਹਾਂ