ਦੀਪ ਸਿੱਧੂ ਨੂੰ ਇੰਨੀ ਜਲਦੀ ਜੇਲ੍ਹ ਤੋਂ ਬਾਹਰ ਆਉਣ ਦੀ ਨਹੀਂ ਸੀ ਉਮੀਦ, ਪੜ੍ਹੋ ਪੂਰੀ ਖਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੇ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੱਲ੍ਹ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਦੀਪ ਸਿੱਧੂ ਨੇ ਕਿਹਾ ਕਿ ‘ਉਨ੍ਹਾਂ ਨੂੰ ਲੱਗਦਾ ਸੀ ਕਿ ਉਹ ਘੱਟੋ-ਘੱਟ 7-8 ਮਹੀਨਿਆਂ ਲਈ ਜੇਲ੍ਹ ਵਿੱਚ ਬੰਦ ਰਹਿਣਗੇ’। ਉਨ੍ਹਾਂ ਕਿਹਾ ਕਿ ‘ਮੈਨੂੰ ਨਹੀਂ ਲੱਗਦਾ ਸੀ ਕਿ
