ਅਕਾਲੀ ਦਲ ਨੂੰ ਆਈ ਮੱਧ ਪ੍ਰਦੇਸ਼ ਦੇ ਸਿੱਖਾਂ ਦੀ ਯਾਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਨੇ ਮੱਧ ਪ੍ਰਦੇਸ਼ ਵਿੱਚ ਸਿੱਖਾਂ ਨਾਲ ਹੋ ਰਹੇ ਮਾੜੇ ਵਿਵਹਾਰ ਸਬੰਧੀ ਸੱਚਾਈ ਜਾਨਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਭੇਜਿਆ ਹੈ, ਜੋ ਤੱਥਾਂ ਦੀ ਜਾਂਚ ਕਰੇਗਾ ਅਤੇ ਜ਼ਰੂਰੀ ਸੁਝਾਅ ਦੇਵੇਗਾ। ਇਸ ਵਫ਼ਦ ਦੀ ਅਗਵਾਈ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ
