ਚੰਡੀਗੜ੍ਹ ਵੀ ਹੋਇਆ ਬੰਦ, ਪ੍ਰਸ਼ਾਸਨ ਨੇ ਲਏ ਨਵੇਂ ਫੈਸਲੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਰਾਮ ਨੌਮੀ ਮੌਕੇ 21 ਅਪਰੈਲ ਨੂੰ ਚੰਡੀਗੜ੍ਹ ਵਿੱਚ ਮੁਕੰਮਲ ਲੌਕਡਾਊਨ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ। ਲੌਕਡਾਊਨ ਦੌਰਾਨ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਗਈ ਹੈ ਜਦਕਿ ਸ਼ਹਿਰ ਵਿੱਚ ਗੈਰ-ਜ਼ਰੂਰੀ ਆਵਾਜਾਈ ਬੰਦ ਰਹੇਗੀ। ਪੰਜਾਬ ਦੇ ਰਾਜਪਾਲ ਅਤੇ ਯੂਟੀ
