ਚੰਡੀਗੜ੍ਹ ‘ਚ ਪੁਲਿਸ ਸੰਭਾਲ ਰਹੀ ਅਕਾਲੀ ਵਰਕਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਵਿੱਚ ਯੂਥ ਅਕਾਲੀ ਦਲ ਵੱਲੋਂ ਵੈਕਸੀਨ ਘੁਟਾਲੇ ਵਿਵਾਦ ‘ਤੇ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਜ਼ਬਰਦਸਤ ਹੰਗਾਮਾ ਹੋਇਆ ਹੈ। ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਸਰਬਜੋਤ ਸਿੰਘ ਸਾਬੀ ਅਤੇ ਪਰਮਿੰਦਰ ਸਿੰਘ ਬੋਹਾਰਾ ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ। ਅਕਾਲੀ ਵਰਕਰਾਂ ਨੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ
