ਮੁਹਾਲੀ ‘ਚ ‘ਆਪ’ ਦਾ ਵੱਡਾ ਪ੍ਰਦਰਸ਼ਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੰਜਾਬ ਵਿੱਚ ਕਰੋਨਾ ਵੈਕਸੀਨ ਵੇਚਣ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਵਰਕਰਾਂ ਨੇ ਪੁਲਿਸ ਦੇ ਬੈਰੀਕੇਡ ਭੰਨੇ ਅਤੇ ਬਲਬੀਰ ਸਿੱਧੂ ਦੀ ਰਿਹਾਇਸ਼ ਵੱਲ ਕੂਚ ਕੀਤਾ। ਪੁਲਿਸ ਵੱਲੋਂ ‘ਆਪ’ ਦੇ
