ਜੰਮੂ ਕਸ਼ਮੀਰ ਦੇ ਕਠੂਆ ‘ਚ ਕੰਮ ਕਰਨ ਜਾਣ ਵਾਲੇ ਪੜ੍ਹ ਲੈਣ ਪਹਿਲਾਂ ਇਹ ਖਬਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਰੋਜ਼ਾਨਾ ਕਠੂਆ ਜ਼ਿਲ੍ਹੇ ’ਚ ਜਾਣ ਵਾਲੇ ਲੋਕਾਂ ਨੂੰ ਕਰੋਨਾ ਟੈਸਟ ਕਰਵਾ ਕੇ 10 ਦਿਨਾਂ ਲਈ ਪਾਸ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਦਰਅਸਲ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਰਾਜ ਮਿਸਤਰੀਆਂ ਨੇ ਜੰਮੂ ਕਸ਼ਮੀਰ ਪ੍ਰਸ਼ਾਸਨ ਵੱਲੋਂ ਰੋਜ਼ਾਨਾ ਕਰੋਨਾ ਟੈਸਟ ਲਾਜ਼ਮੀ ਕਰਨ ਖ਼ਿਲਾਫ਼ ਮਾਧੋਪੁਰ ਦੇ ਕੌਮੀ ਮਾਰਗ ’ਤੇ ਆਵਾਜਾਈ
