ਬਾਦਲ ਪਰਿਵਾਰ ਦੇ ਇੱਕ ਹੋਰ ਜੀਅ ਨੂੰ ਹੋਇਆ ਕਰੋਨਾ`
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਰਸਿਮਰਤ ਬਾਦਲ ਨੇ ਖੁਦ ਨੂੰ ਆਪਣੇ ਘਰ ਵਿੱਚ ਇਕਾਂਤਵਾਸ ਕਰ ਲਿਆ ਹੈ ਅਤੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਆਪਣੇ ਕਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਟਵਿੱਟਰ ‘ਤੇ ਇਸਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ
