ਬਹਿਬਲ ਕਲਾ ਗੋਲੀਕਾਂਡ – ਸਿਆਸੀ ਲੀਡਰਾਂ ਦੇ ਵਾਰ-ਪਲਟਵਾਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਡਾ. ਦਲਜੀਤ ਸਿੰਘ ਚੀਮਾ ਨੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਭੇਜੇ ਗਏ ਅਸਤੀਫੇ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਾ-ਮਨਜ਼ੂਰ ਕਰਨ ਦੇ ਫੈਸਲੇ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਕੈਪਟਨ ਨੇ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀਕਾਂਡ ਲਈ ਗਠਿਤ ਵਿਸ਼ੇਸ਼ ਜਾਂਚ ਟੀਮ
