ਕੈਪਟਨ ਨੇ ਝਾੜਿਆ ਪ੍ਰਸ਼ਾਂਤ ਕਿਸ਼ੋਰ ਤੋਂ ਪੱਲਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਪ੍ਰਸ਼ਾਂਤ ਕਿਸ਼ੋਰ ਦੀ ਪੰਜਾਬ ਕਾਂਗਰਸ ਦੀਆਂ ਟਿਕਟਾਂ ਦੀ ਵੰਡ ਵਿੱਚ ਭੂਮਿਕਾ ਨੂੰ ਰੱਦ ਕਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਇਸ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਇਸ ਮਸਲੇ ਵਿੱਚ ਪ੍ਰਸ਼ਾਂਤ ਕਿਸ਼ੋਰ ਦਾ ਕੋਈ
