ਬੀਜੇਪੀ ‘ਤੇ ਭਾਰੀ ਪਿਆ ਆਪਣੇ ਮੰਤਰੀ ਦਾ ਲਾਈਵ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਦੇ ਰਾਜਪੁਰਾ ਵਿੱਚ ਬੀਜੇਪੀ ਲੀਡਰ ਭੁਪੇਸ਼ ਅਗਰਵਾਲ ਦੇ ਘਰ ਦੇ ਬਾਹਰ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਵਾਰਡ ਨੰਬਰ 14 ਵਿੱਚ ਧਰਨਾ ਦਿੱਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਅਮਿਤ ਕੁਮਾਰ ਮੌਕੇ ‘ਤੇ ਪਹੁੰਚੇ ਹੋਏ ਹਨ। ਪਟਿਆਲਾ ਦੇ ਨਾਲ ਦੇ ਜ਼ਿਲ੍ਹਿਆਂ ਦੀ ਪੁਲਿਸ ਵੀ
