ਕੋਵਿਡ-19 ਟੈਸਟ ਲਈ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੋਵਿਡ-19 ਟੈਸਟ ਸਬੰਧ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ, ਸਿਹਤ ਖੋਜ ਵਿਭਾਗ, ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਨਵੇਂ ਦਿਸ਼ਾ ਨਿਰਦੇਸ਼
