ਕੋਟਕਪੂਰਾ ਬੇਅਦਬੀ ਮਾਮਲਾ : ਕੇਸ ਨੂੰ ਮਿਲੀ ਇੱਕ ਹੋਰ ਨਵੀਂ ਐੱਸਆਈਟੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਨਵੀਂ ਤਿੰਨ ਮੈਂਬਰੀ ਐੱਸਆਈਟੀ ਦਾ ਗਠਨ ਕੀਤਾ ਗਿਆ ਹੈ। ਇਸ ਐੱਸਆਈਟੀ ਵਿੱਚ ਏਡੀਜੀਪੀ ਵਿਜੀਲੈਂਸ ਐੱਲਕੇ ਯਾਦਵ, ਫਰੀਦਕੋਟ ਦੇ ਡੀਆਈਜੀ ਸੁਰਜੀਤ ਸਿੰਘ ਅਤੇ ਲੁਧਿਆਣਾ ਦੇ ਕਮਿਸ਼ਨਰ ਰਾਕੇਸ਼ ਅਗਰਵਾਲ ਸ਼ਾਮਿਲ ਹਨ। ਜਾਣਕਾਰੀ ਮੁਤਾਬਕ ਇਸ ਐੱਸਆਈਟੀ ਨੂੰ ਆਪਣੀ ਜਾਂਚ ਮੁਕੰਮਲ ਕਰਨ ਲਈ 6 ਮਹੀਨਿਆਂ ਦਾ
