ਚੰਡੀਗੜ੍ਹ ਦੀ ਰੁਕੀ ਰਫਤਾਰ, ਜਾਣੋ ਲੋਕ ਕਦੋਂ ਤੱਕ ਰਹਿਣਗੇ ਘਰਾਂ ‘ਚ ਬੰਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਵਿੱਚ ਰਾਤ ਦਾ ਕਰਫਿਊ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ 4 ਮਈ ਨੂੰ ਸ਼ਾਮ 5 ਵਜੇ ਤੋਂ 11 ਮਈ ਨੂੰ ਸਵੇਰੇ 5 ਵਜੇ ਤੱਕ ਮੁਕੰਮਲ ਲੌਕਡਾਊਨ ਲਾਉਣ
