ਸੁਪਰੀਮ ਕੋਰਟ ਵਿੱਚ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ, ਕੈਪਟਨ ਨੇ ਵੀ ਭੇਜਿਆ ਆਪਣਾ ਵਕੀਲ
‘ਦ ਖ਼ਾਲਸ ਬਿਊਰੋ :- ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਅਤੇ ਮੁਹਾਲੀ ਦੇ ਵਸਨੀਕ ਬਲਵੰਤ ਸਿੰਘ ਮੁਲਤਾਨੀ ਦੇ ਕੇਸ ‘ਚ ਮੁੱਖ ਮੁਲਜ਼ਮ ਸਾਬਕਾ DGP ਸੁਮੇਧ ਸੈਣੀ ਦੀ ਅੱਜ 15 ਸਤੰਬਰ ਨੂੰ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਸੂਤਰਾਂ ਦੀ ਜਾਣਕਾਰੀ ਮੁਤਾਬਿਕ ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਨ, ਜਸਟਿਸ ਆਰ ਸੁਭਾਸ਼ ਰੈੱਡੀ