ਕੈਪਟਨ ਸਾਹਬ, ਫਰਾਰ ਸੈਣੀ ਨੂੰ ਕਿਉਂ ਨਹੀਂ ਫੜਦੀ ਤੁਹਾਡੀ ਪੁਲਿਸ-ਮਨਜੀਤ ਸਿੰਘ ਜੀ.ਕੇ.
‘ਦ ਖ਼ਾਲਸ ਬਿਊਰੋ (ਦਿੱਲੀ):- ਅੱਜ ਜਾਗੋ ਪਾਰਟੀ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ ਲਾਇਆ ਗਿਆ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ‘ਪੁਲਿਸ ਕਰਮੀਆਂ ਨੇ ਸਾਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਅਸੀਂ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਪ੍ਰਦਰਸ਼ਨ ਕਰਨ ਆਏ ਹਾਂ। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ