ਕਿਸੇ ਨੂੰ ਵੀ ਸਿੱਖ ਕੌਮ ਦੇ ਨਾਅਰਿਆਂ ਤੋਂ ਨਹੀਂ ਹੋਣਾ ਚਾਹੀਦਾ ਇਤਰਾਜ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਜੂਨ 1984 ਘੱਲੂਘਾਰੇ ਦੀ 37ਵੀਂ ਬਰਸੀ ਮਨਾਈ ਗਈ। ਸਿੱਖ ਇਤਿਹਾਸਕਾਰ ਡਾ.ਸੁਖਪ੍ਰੀਤ ਸਿੰਘ ਉਧੋਕੇ, ਅਦਾਕਾਰ ਦੀਪ ਸਿੱਧੂ ਵੀ ਅੱਜ ਜੂਨ 1984 ਘੱਲੂਘਾਰੇ ਦੀ 37ਵੀਂ ਬਰਸੀ ਸ਼੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਦੀਪ ਸਿੱਧੂ ਨੇ ਕਿਹਾ ਕਿ “ਸਾਡੇ ਆਤਮਿਕ ਸੋਮੇ ‘ਤੇ ਹਮਲਾ ਕੀਤਾ
