ਪੰਜਾਬ ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ ਦੇ ਅਨਾਜ ਭੰਡਾਰਾਂ ਵਿੱਚ ਰੁਲ ਰਹੀ ਕਣਕ ਵੱਲ ਵੀ ਦਿੱਤਾ ਧਿਆਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਣਕਾਂ ਦੀ ਵਾਢੀ ਦਾ ਸਮਾਂ ਆ ਗਿਆ ਹੈ ਅਤੇ ਦਿੱਲੀ ਧਰਨੇ ‘ਤੇ ਗਏ ਕਿਸਾਨ ਆਪਣੀਆਂ ਫਸਲਾਂ ਸਾਂਭਣ ਲਈ ਆਪਣੇ ਘਰਾਂ ਨੂੰ ਵਾਪਿਸ ਆ ਰਹੇ ਹਨ ਪਰ ਇਸਦੇ ਨਾਲ ਹੀ ਵਾਢੀ ਦੇ ਸਮੇਂ ਦੌਰਾਨ ਕਿਸਾਨੀ ਧਰਨੇ ਨੂੰ ਹੋਰ ਮਜ਼ਬੂਤ ਕਰਨ ਕਿਸਾਨ ਲੀਡਰਾਂ ਵੱਲੋਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ
