India International

ਰਾਕੇਸ਼ ਟਿਕੈਤ ‘ਤੇ ਹਮਲੇ ਦੇ ਵਿਰੋਧ ਵਿੱਚ ਕੇਐੱਮਪੀ ਕੀਤਾ ਜਾਮ, ਬੀਜੇਪੀ ‘ਤੇ ਲਾਇਆ ਹਮਲਾ ਕਰਨ ਦਾ ਦੋਸ਼

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਰਾਜਸਥਾਨ ਦੇ ਅਲਵਰ ਦੇ ਤੱਤਾਰਪੁਰ ਚੁਰਾਹੇ ‘ਤੇ ਕਿਸਾਨ ਲੀਡਰ ਰਾਕੇਸ਼ ਟਿਕੈਤ ‘ਤੇ ਅੱਜ ਹੋਏ ਜਾਨਲੇਵਾ ਹਮਲੇ ਦੇ ਵਿਰੋਧ ਵਿੱਚ ਨੌਜਵਾਨਾਂ ਨੇ ਕੇਐੱਮਪੀ ਰੋਡ ਜਾਮ ਕੀਤਾ ਹੈ। ਨੌਜਵਾਨਾਂ ਵੱਲੋਂ ਇਸ ਹਮਲੇ ਦਾ ਦੋਸ਼ ਬੀਜੇਪੀ ਅਲਵਰ ਦੇ ਕੁਲਦੀਪ ਯਾਦਵ ‘ਤੇ ਲਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਰਾਜਸਥਾਨ ਦੇ ਅਲਵਰ ਦੇ ਤੱਤਾਰਪੁਰ ਚੁਰਾਹੇ

Read More
India International Punjab

Breaking News- ਰਾਜਸਥਾਨ ‘ਚ ਰਾਕੇਸ਼ ਟਿਕੈਤ ‘ਤੇ ਹਮਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਰਾਜਸਥਾਨ ਦੇ ਅਲਵਰ ਦੇ ਤੱਤਾਰਪੁਰ ਚੁਰਾਹੇ ‘ਤੇ ਕਿਸਾਨ ਲੀਡਰ ਰਾਕੇਸ਼ ਟਿਕੈਤ ‘ਤੇ ਅੱਜ ਜਾਨਲੇਵਾ ਹਮਲਾ ਕੀਤਾ ਗਿਆ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਹੈ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕਾਂ ਅਤੇ ਕਿਸਾਨਾਂ ਨੇ ਭਾਰਤੀ ਜਨਤਾ ਪਾਰਟੀ ‘ਤੇ ਇਹ ਹਮਲਾ ਕਰਵਾਉਣ ਦਾ ਦੋਸ਼ ਲਾਇਆ ਹੈ।

Read More
India Punjab

ਸੀਬੀਐੱਸਈ ਨੇ ਪੰਜਾਬੀ ਦੇ ਸਿਲੇਬਸ ਵਿੱਚ ਕੀਤੇ ਬਦਲਾਅ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਯਾਨੀ ਸੀਬੀਐੱਸਈ ਨੇ ਸੈਸ਼ਨ 2021-22 ਤੋਂ ਪੰਜਾਬੀ ਦੇ ਸਿਲੇਬਸ ਵਿੱਚ ਫੇਰਬਦਲ ਕੀਤਾ ਹੈ। ਇਸ ਅਨੁਸਾਰ ਸੀਬੀਐੱਸਈ ਵੱਲੋਂ 9ਵੀਂ ਤੋਂ 12ਵੀਂ ਜਮਾਤਾਂ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਦੀਆਂ ਪੁਸਤਕਾਂ ਪੜ੍ਹਾਈਆਂ ਜਾਣਗੀਆਂ। ਪਹਿਲਾਂ ਇਨ੍ਹਾਂ ਜਮਾਤਾਂ ਲਈ ਸੀਬੀਐੱਸਈ ਵੱਲੋਂ ਆਪਣੀਆਂ ਪ੍ਰਕਾਸ਼ਿਤ ਪੁਸਤਕਾਂ ਪੜ੍ਹਾਈਆਂ ਜਾਂਦੀਆਂ ਸਨ। ਜਾਣਕਾਰੀ ਅਨੁਸਾਰ

Read More
India Punjab

ਆਮ ਆਦਮੀ ਪਾਰਟੀ ਨੇ ਕੀਤਾ ਕੈਪਟਨ ਦੀਆਂ 20 ਲੱਖ ਨੌਕਰੀਆਂ ਦੇ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਲੀਡਰ ਹਰਪਾਲ ਚੀਮਾ ਨੇ ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ‘ਤੇ ਲੋਕਾਂ ਨਾਲ ਵਾਅਦਾ ਖਿਲਾਫੀ ਕਰਨ ਦੇ ਦੋਸ਼ ਲਾਏ ਹਨ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ 2016 ਵਿੱਚ ਸ਼੍ਰੋਮਣੀ ਅਕਾਲੀ

Read More
Others

ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਮਾਮਲੇ ਵਿੱਚ ਹੋਈ ਸੁਣਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਰੀਦਕੋਟ ਦੀ ਅਦਾਲਤ ਵਿੱਚ ਅੱਜ ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਮਾਮਲੇ ‘ਤੇ ਸੁਣਵਾਈ ਹੋਈ ਹੈ। ਇਸ ਮਾਮਲੇ ਦੀ ਸੁਣਵਾਈ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੀ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ ਮੁਅੱਤਲ ਆਈਜੀ ਪਰਮਰਾਜ ਉਮਰਾਨੰਗਲ, ਸਾਬਕਾ ਵਿਧਾਇਕ ਮਨਤਾਰ ਬਰਾੜ ਵੀ ਅਦਾਲਤ ਵਿੱਚ ਪੇਸ਼ ਹੋਏ। ਮਾਮਲੇ ਦੀ ਅਗਲੀ

Read More
India International

ਤਾਈਵਾਨ ਵਿੱਚ ਭਿਆਨਕ ਟਰੇਨ ਹਾਦਸਾ, 48 ਲੋਕਾਂ ਦੀ ਮੌਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤਾਈਵਾਨ ਵਿੱਚ ਅੱਜ ਇੱਕ ਟਰੇਨ ਹਾਦਸੇ ਵਿੱਚ 48 ਲੋਕਾਂ ਦੀ ਮੌਤ ਹੋਈ ਗਈ, ਜਦੋਂਕਿ 70 ਲੋਕ ਗੰਭੀਰ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਇਹ ਹਾਦਸਾ ਪੂਰਵੀ ਤਾਈਵਾਨ ਦੀ ਇੱਕ ਸੁਰੰਗ ਵਿੱਚ ਹੋਇਆ। ਮੁਰੰਮਤ ਦੇ ਕੰਮ ਵਿੱਚ ਲੱਗੇ ਇਕ ਟਰੱਕ ਦੇ ਅਚਾਨਕ ਪਟਰੀ ‘ਤੇ ਆਉਣ ਕਾਰਨ ਟਰੇਨ ਨੇ ਟਰੱਕ ਨੂੰ ਟੱਕਰ ਮਾਰ

Read More
Punjab

ਪੰਜਾਬ ਦੇ ਇਨ੍ਹਾਂ ਦੋ ਜ਼ਿਲ੍ਹਿਆਂ ‘ਚ ਅਜੇ ਵੀ ਖੁੱਲ੍ਹ ਰਹੇ ਹਨ ਸਕੂਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿੱਚ 10 ਅਪ੍ਰੈਲ ਤੱਕ ਸਾਰੇ ਵਿੱਦਿਅਕ ਅਦਾਰੇ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਸਾਰਿਆਂ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ 10 ਅਪ੍ਰੈਲ ਤੱਕ ਸਕੂਲ ਬੰਦ ਰੱਖਣ ਅਤੇ ਵਿਦਿਆਰਥੀਆਂ ਦੀਆਂ ਆਫਲਾਈਨ ਕਲਾਸਾਂ ਲਗਾਉਣ। ਕਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ

Read More
Others

ਦਿੱਲੀ ਦੇ ਸਿੰਘੂ ਬਾਰਡਰ ‘ਤੇ ਸ਼ੂਟਿੰਗ ਬਾਲ ਦੇ ਮੁਕਾਬਲੇ ਅੱਜ ਤੋਂ, ਜੇਤੂ ਖਿਡਾਰੀਆਂ ਨੂੰ ਮਿਲਣਗੇ ਲੱਖਾਂ ਦੇ ਇਨਾਮ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਦਿੱਲੀ ਦੀ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਤੇ ਦੁਨੀਆਂ ਭਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਵਿੱਚ ਜੋਸ਼ ਬਰਕਰਾਰ ਰੱਖਣ ਲਈ ਕੋਈ ਨਾ ਕੋਈ ਸਲਾਹੁਣਯੋਗ ਕੰਮ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ ਅਮਰੀਕੀ ਸਿੱਖ ਸੰਗਤ ਵੱਲੋਂ ਅੱਜ ਤੋਂ ਸਿੰਘੂ ਬਾਰਡਰ ‘ਤੇ ਦੋ ਦਿਨਾਂ ਦਾ ਸ਼ੂਟਿੰਗ ਬਾਲ

Read More
India International Punjab

28 ਸਾਲ ਬਾਅਦ ਅੱਜ ਦੇ ਦਿਨ ਭਾਰਤੀ ਕ੍ਰਿਕਟ ਟੀਮ ਨੇ ਜਿੱਤਿਆ ਸੀ ਵਰਡਲ ਕੱਪ, ਜਿੱਤ ਦੇ 10 ਸਾਲ ਹੋਏ ਪੂਰੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਅੱਜ 2 ਅਪ੍ਰੈਲ ਹੈ ਤੇ ਅੱਜ ਦੇ ਹੀ ਦਿਨ ਭਾਰਤੀ ਕ੍ਰਿਕਟ ਟੀਮ ਨੇ ਵਰਲਡ ਕੱਪ ਜਿੱਤਿਆ ਸੀ। ਸ਼੍ਰੀਲੰਕਾ ਦੀ ਟੀਮ ਨਾਲ ਸ਼ਾਨਦਾਰ ਮੈਚ ਦੌਰਾਨ ਐੱਮਐੱਸ ਧੋਨੀ ਤੇ ਉਨ੍ਹਾਂ ਦੀ ਟੀਮ ਨੇ ਕਾਬਿਲੇਤਾਰੀਫ ਬੱਲੇਬਾਜ਼ੀ ਤੇ ਗੇਂਦਬਾਜ਼ੀ ਕੀਤੀ ਸੀ। ਮੁੰਬਈ ਦੇ ਵਾਨਖੇੜੇ ਸਟੇਡੀਅਮ ’ਚ ਖੇਡੇ ਗਏ ਇਸ ਮੈਚ ਵਿੱਚ ਭਾਰਤ ਨੇ

Read More
India Punjab

ਐੱਸਜੀਪੀਸੀ ਦੇ ਇਸ ਮਤੇ ਕਰਕੇ ਹਿੰਦੂ ਅਤੇ ਸਿੱਖ ਭਾਈਚਾਰਾ ਹੋਇਆ ਆਹਮੋ-ਸਾਹਮਣੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰਐੱਸਐੱਸ ਖਿਲਾਫ ਮਤਾ ਪਾਸ ਕਰਨ ‘ਤੇ ਵਿਵਾਦ ਛਿੜ ਗਿਆ ਹੈ। ਐੱਸਜੀਪੀਸੀ ਵੱਲੋਂ ਪਾਸ ਕੀਤੇ ਗਏ ਮਤੇ ਵਿੱਚ ਆਰਐੱਸਐੱਸ ‘ਤੇ ਘੱਟ ਗਿਣਤੀਆਂ ਨੂੰ ਦਬਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ। ਮਤੇ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਆਰਐੱਸਐੱਸ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦਾ ਹੈ।

Read More