International

ਔਖੇ ਦਿਨ ਦੇਖ ਰਹੇ ਭਾਰਤ ਦੀ ਸੇਵਾ ਦਾ ਮੁੱਲ ਮੋੜੇਗਾ ਅਮਰੀਕਾ, ਦੂਜੇ ਮੁਲਕਾਂ ਨੇ ਬਾਂਹ ਫੜਨ ਲਈ ਹਾਮੀ ਭਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਅਮਰੀਕਾ ਦੀ ਕੀਤੀ ਗਈ ਸੇਵਾ ਦਾ ਮੁੱਲ ਹੁਣ ਅਮਰੀਕਾ ਕਰਨ ਲਈ ਤਿਆਰ ਹੋ ਗਿਆ ਹੈ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਆਪਣੇ ਟਵੀਟ ਰਾਹੀਂ ਭਰੋਸਾ ਦਿੱਤਾ ਹੈ ਕਿ ਭਾਰਤ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਕੋਵਿਡ ਦੀ ਦੂਜੀ ਲਹਿਰ ਦੇ

Read More
Punjab

ਪੰਜਾਬ ‘ਚ ਗਰੀਬ ਲੋਕਾਂ ਨੂੰ ਕਰੋਨਾ ਵੈਕਸੀਨ ਦਾ ਤੋਹਫਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾਵਾਇਰਸ ਲਗਾਤਾਰ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਆਕਸੀਜਨ ਅਤੇ ਕਰੋਨਾ ਵੈਕਸੀਨ ਦਾ ਘਾਟ ਹੁੰਦੀ ਜਾ ਰਹੀ ਹੈ। ਪੰਜਾਬ ਵਿੱਚ ਤਾਂ ਕਰੋਨਾ ਵੈਕਸੀਨ ਬਿਲਕੁਲ ਖਤਮ ਹੋਣ ‘ਤੇ ਆ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਕੇਂਦਰ ਸਰਕਾਰ ਨੂੰ ਦੋ

Read More
India Punjab

ਅਦਾਕਾਰ ਦੀਪ ਸਿੱਧੂ ਨੂੰ ਦੂਜੇ ਕੇਸ ਵਿੱਚੋਂ ਵੀ ਮਿਲੀ ਜ਼ਮਾਨਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਨੂੰ ਅੱਜ ਪੁਰਾਤੱਤਵ ਵਿਭਾਗ ਨਾਲ ਜੁੜੇ ਕੇਸ ਵਿੱਚੋਂ ਵੀ ਜ਼ਮਾਨਤ ਮਿਲ ਗਈ ਹੈ। ਦੀਪ ਸਿੱਧੂ ਦੀ ਅੱਜ ਤਿਹਾੜ ਜੇਲ੍ਹ ਵਿੱਚੋਂ ਕਿਸੇ ਵੀ ਸਮੇਂ ਰਿਹਾਈ ਹੋ ਸਕਦੀ ਹੈ। ਪਿਛਲੀ ਵਾਰ ਦੀਪ ਸਿੱਧੂ ਦੀ ਜ਼ਮਾਨਤ ਮਿਲਦਿਆਂ ਹੀ ਗ੍ਰਿਫਤਾਰੀ ਹੋ ਗਈ ਸੀ। 17 ਅਪ੍ਰੈਲ ਨੂੰ ਦਿੱਲੀ ਦੀ ਤੀਸ ਹਜ਼ਾਰੀ

Read More
Others

ਲਾਪਤਾ ਸਿੱਖ ਨੌਜਵਾਨ ਨੂੰ ਲੱਭ ਲਿਆਉਣ ਲਈ ਖ਼ੈਬਰ ਪਖਤੂਨਖਵਾ ਦੀ ਸਰਕਾਰ ਨੂੰ ਲਗਾਈ ਗੁਹਾਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬੀਤੇ ਮਹੀਨੇ ਸਿੱਖ ਨੌਜਵਾਨ ਦੇ ਲਾਪਤਾ ਹੋਣ ਖ਼ਿਲਾਫ਼ ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਪਾਕਿਸਤਾਨ ਵਿੱਚ ਪ੍ਰਦਰਸ਼ਨ ਕੀਤਾ ਹੈ। ਖ਼ੈਬਰ ਪਖਤੂਨਖਵਾ ਦੀ ਸੂਬਾਈ ਸਰਕਾਰ ਤੋਂ ਲੋਕਾਂ ਨੇ ਮੰਗ ਕੀਤੀ ਹੈ ਕਿ ਨੌਜਵਾਨ ਨੂੰ ਛੇਤੀ ਲੱਭਿਆ ਜਾਵੇ। ਇਸ ਮਾਮਲੇ ਦੀ ਪੇਸ਼ਾਵਰ ਪ੍ਰੈਸ ਕਲੱਬ ਦੇ ਬਾਹਰ ਮੁਜ਼ਾਹਰੇ ਦੌਰਾਨ ਸੰਬੋਧਨ ਵਿੱਚ ਜਾਣਕਾਰੀ ਦਿੰਦਿਆਂ

Read More
Others

ਫਿਰ ਭਾਰਤ ਦੀ ਮਦਦ ਲਈ ਬੋਲੀ ਗ੍ਰੇਟਾ ਥਨਬਰਗ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਵੀਡਨ ਦੀ ਵਾਤਾਵਰਣ ਕਾਰਕੁਨ ਗ੍ਰੇਟਾ ਥਨਬਰਗ ਨੇ ਇੱਕ ਵਾਰ ਫਿਰ ਭਾਰਤ ਵਿਚ ਕੋਰੋਨਾ ਦੇ ਕਹਿਰ ਅਤੇ ਹੋ ਰਹੀਆਂ ਲੋਕਾਂ ਦੀਆਂ ਮੌਤਾਂ ‘ਤੇ ਦੁੱਖ ਜ਼ਾਹਰ ਕੀਤਾ ਹੈ। ਇੱਕ ਟਵੀਟ ਰਾਹੀਂ ਉਨ੍ਹਾਂ ਕਿਹਾ ਹੈ ਕਿ ਦੁਨੀਆ ਭਰ ਦੇ ਦੇਸ਼ਾਂ ਨੂੰ ਭਾਰਤ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਲਿਖਿਆ

Read More
India

ਨਹੀਂ ਰਹੇ ਸੁਪਰੀਮ ਕੋਰਟ ਦੇ ਜਸਟਿਸ ਸ਼ਾਂਤਨਾਗੌਦਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੁਪਰੀਮ ਕੋਰਟ ਦੇ ਜੱਜ ਜਸਟਿਸ ਮੋਹਨ ਐੱਮ. ਸ਼ਾਂਤਨਾਗੌਦਰ ਦੀ ਗੁਰੂਗ੍ਰਾਮ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉਹ 62 ਸਾਲਾਂ ਦੇ ਸਨ। ਸੂਤਰਾਂ ਨੇ ਦੱਸਿਆ ਕਿ ਜਸਟਿਸ ਸ਼ਾਂਤਨਾਗੌਦਰ ਨੂੰ ਫੇਫੜੇ ਦੀ ਲਾਗ ਕਾਰਨ ਮੇਦਾਂਤਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਉਹ ਆਈਸੀਯੂ ਵਿਚ ਸਨ। ਜਿਕਰਯੋਗ

Read More
India

ਅਪਰਾਧੀਆਂ ਨੂੰ ਜ਼ਮਾਨਤ ਦੇਣ ਬਾਰੇ ਸੁਪਰੀਮ ਕੋਰਟ ਦੀ ਅਦਾਲਤਾਂ ਨੂੰ ਨਸੀਹਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਸੁਪਰੀਮ ਕੋਰਟ ਨੇ ਕਿਹਾ ਕਿ ਅਦਾਲਤਾਂ ਲੰਮੇ ਅਪਰਾਧਿਕ ਰਿਕਾਰਡ ਵਾਲੇ ਲੋਕਾਂ ਨੂੰ ਬਗ਼ੈਰ ਸੋਚੇ ਸਮਝੇ ਜ਼ਮਾਨਤ ’ਤੇ ਰਿਹਾਅ ਨਹੀਂ ਕਰਨਾ ਚਾਹੀਦਾ ਅਤੇ ਉਨ੍ਹਾਂ ਦੀ ਰਿਹਾਈ ਨਾਲ ਪੀੜਤ ਪਰਿਵਾਰ ਤੇ ਗਵਾਹਾਂ ਉਪਰ ਪੈਣ ਵਾਲੇ ਅਸਰ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਜਾਣਕਾਰੀ ਅਨੁਸਾਰ ਚੀਫ਼ ਜਸਟਿਸ (ਹੁਣ ਸੇਵਾਮੁਕਤ) ਐੱਸਏ ਬੋਬਡੇ ਦੀ ਅਗਵਾਈ

Read More
India Punjab

ਡਾਕਟਰਾਂ ਨੇ ਦੱਸਿਆ ਕਰੋਨਾ ਦੌਰਾਨ ਇਕਾਂਤਵਾਸ ਰਹਿਣ ਅਤੇ ਦਵਾਈਆਂ ਲੈਣ ਦਾ ਤਰੀਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਵੱਖ-ਵੱਖ ਡਾਕਟਰਾਂ ਨੇ ਇੱਕ ਵਰਚੁਅਲ ਕਾਨਫਰੰਸ ਕਰਕੇ ਲੋਕਾਂ ਨੂੰ ਕਰੋਨਾ ਪ੍ਰਤੀ ਜਾਗਰੂਕ ਕਰਕੇ ਉਨ੍ਹਾਂ ਨੂੰ ਕਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਏਮਸ ਨਿਰਦੇਸ਼ਕ ਡਾ. ਰਣਦੀਪ ਗੁਲੇਰੀਆਂ ਨੇ ਕਿਹਾ ਕਿ ਜੋ ਮਰੀਜ਼ ਘਰ ਵਿੱਚ ਹਨ ਅਤੇ ਜਿਨ੍ਹਾਂ ਦਾ ਆਕਸੀਜਨ ਸੈਚੂਰੇਸ਼ਨ 94 ਤੋਂ ਜ਼ਿਆਦਾ ਹੈ, ਉਨ੍ਹਾਂ ਨੂੰ ਰੈਮਡੈਸੀਵਰ

Read More
Punjab

ਪੰਜਾਬ ਦੇ ਲੋਕ 1 ਮਈ ਤੋਂ ਨਹੀਂ ਲਗਵਾ ਸਕਣਗੇ ਕਰੋਨਾ ਵੈਕਸੀਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ 1 ਮਈ ਤੋਂ ਕਰੋਨਾ ਟੀਕਾਕਰਨ ਮੁਹਿੰਮ ਸ਼ੁਰੂ ਨਹੀਂ ਹੋਵੇਗੀ। ਪੰਜਾਬ ਸਮੇਤ ਜਿਨ੍ਹਾਂ ਸੂਬਿਆਂ ਵਿੱਚ ਕਾਂਗਰਸ ਸਰਕਾਰ ਹੈ, ਉਨ੍ਹਾਂ ਨੇ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਕੋਵਿਡ ਟੀਕੇ ਲਾਉਣ ਦੀ ਮੁਹਿੰਮ ਨੂੰ ਸ਼ੁਰੂ ਕਰਨ ਵਿੱਚ ਅਸਮਰੱਥਾ ਜ਼ਾਹਰ ਕੀਤੀ ਹੈ। ਇਨ੍ਹਾਂ ਸੂਬਿਆਂ ਦਾ ਕਹਿਣਾ ਹੈ

Read More
International

ਕੋਰੋਨਾ ਪਾਜ਼ੇਟਿਵ ਨੇ ਕੀਤੀ ਅਜਿਹੀ ਗਲਤ ਹਰਕਤ, ਸਾਥੀ ਕਰਮਚਾਰੀਆਂ ਲਈ ਖੜ੍ਹੀ ਕਰ ਦਿੱਤੀ ਗੰਭੀਰ ਮੁਸੀਬਤ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸਪੇਨ ਵਿੱਚ ਇੱਕ ਵਿਅਕਤੀ ਨੂੰ ਕੋਰੋਨਾ ਪਾਜੇਟਿਵ ਹੋਣ ਦੇ ਬਾਵਜੂਦ ਲਗਾਤਾਰ ਜਿੰਮ ਅਤੇ ਆਪਣੇ ਕੰਮ ‘ਤੇ ਜਾਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਵਿਅਕਤੀ ਦੀ ਇਸ ਹਰਕਤ ਕਾਰਨ ਇਸਦੇ ਸਾਥੀ ਕਰਮਚਾਰੀ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਫੜੇ ਗਏ ਵਿਅਕਤੀ ਦੀ ਉਮਰ 40 ਸਾਲ ਦੱਸੀ ਜਾ ਰਹੀ

Read More