ਪੁਲਿਸ ਤੋਂ ਡਰਦੇ ਸੁਮੇਧ ਸੈਣੀ ਵੱਲੋਂ ਦਿੱਲੀ ‘ਚ ਵੱਡੇ ਰਸੂਖ਼ਦਾਰ ਦੇ ਘਰ ਪਨਾਹ ਲੈਣ ਦੀ ਖਬਰ
‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਕਿਤੇ ਲੁਕ ਗਏ ਹਨ। ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ’ਤੇ ਹੈ ਕਿ ਉਨ੍ਹਾਂ ਨੇ ਦਿੱਲੀ ਵਿੱਚ ਕਿਸੇ ‘ਰਸੂਖ਼ਦਾਰ’ ਦੇ ਘਰ