ਮੋਗਾ ਦੇ ਚੌਲ ਵਪਾਰੀ ਦੇ ਪੁੱਤਰ ‘ਤੇ ਦਿਨ-ਦਿਹਾੜੇ ਗੋਲੀਆਂ ਚੱਲੀਆਂ, ਇਲਾਕੇ ‘ਚ ਡਰ ਦਾ ਬਣਿਆ ਮਾਹੌਲ
‘ਦ ਖ਼ਾਲਸ ਬਿਊਰੋ :- ਮੋਗਾ ਸਥਿਤ ਪੁਰਾਣੀ ਅਨਾਜ ਮੰਡੀ ਵਿਖੇ ਅੱਜ ਚੌਲ ਵਪਾਰੀ ਦੇ ਪੁੱਤਰ ਨੂੰ ਦਿਨ ਦਿਹਾੜੇ ਤਿੰਨ ਗੋਲੀਆਂ ਮਾਰੀਆਂ ਗਈਆਂ। ਇਸ ਘਟਨਾਂ ਮਗਰੋਂ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਨੌਜਵਾਨ ਦੇ ਢਿੱਡ ‘ਚ ਦੋ ਗੋਲੀਆਂ ਲੱਗਣ ਕਾਰਨ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਹੈ। ਇਸ ਘਟਨਾਂ ਮਗਰੋਂ ਇਲਾਕੇ