ਕਿੰਨਾ ਚਿਰ ਗ੍ਰਿਫ਼ਤਾਰੀ ਤੋਂ ਬਚਣਗੇ ਸੈਣੀ, ਹਾਈਕੋਰਟ ਵੱਲੋਂ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਤੋਂ ਨਾਂਹ
‘ਦ ਖ਼ਾਲਸ ਬਿਊਰੋ:- ਅੱਜ ਫਿਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ ਹੈ। ਜੱਜ ਸੁਵੀਰ ਸਹਿਗਲ ਨੇ ਖੁਦ ਨੂੰ ਇਸ ਕੇਸ ਤੋਂ ਵੱਖ ਕਰ ਲਿਆ ਹੈ। ਹੁਣ ਇਹ ਫ਼ਾਈਲ ਕਿਸੇ ਹੋਰ ਬੈਂਚ ਕੋਲ ਭੇਜੇ ਜਾਣ ਲਈ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ