ਮੁੱਖ ਮੰਤਰੀ ਬਣਕੇ ਕੈਪਟਨ 4 ਸਾਲਾਂ ‘ਚ ਸਿਰਫ 5 ਵਾਰੀ ਪੰਜਾਬ ਆਏ – ਭਗਵੰਤ ਮਾਨ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਸਾਢੇ 4 ਸਾਲਾਂ ‘ਚ ਸਿਰਫ 4 ਜਾਂ 5 ਵਾਰੀ ਪੰਜਾਬ ਆਏ ਹਨ। ਉਨ੍ਹਾਂ ਨੇ ਕੈਪਟਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਮੈਂ ਇਹ ਵੀ ਤੁਹਾਨੂੰ ਦੱਸ
