ਪਾਕਿਸਤਾਨ ਜਾਣ ਵਾਲੇ ਕੁੱਝ ਸ਼ਰਧਾਲੂਆਂ ਨੂੰ ਕੇਂਦਰ ਸਰਕਾਰ ਨੇ ਰੋਕਿਆ ਤੇ ਕੁੱਝ ਕਰੋਨਾ ਨੇ ਰੋਕ ਦਿੱਤੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਸਾਖੀ ਮੌਕੇ 12 ਅਪ੍ਰੈਲ ਤੋਂ ਪਾਕਿਸਤਾਨ ‘ਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਜਾ ਰਹੇ ਸਿੱਖਾਂ ਦੇ ਜਥੇ ਵਿੱਚੋਂ 5 ਯਾਤਰੀਆਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਲੇ 437 ਸ਼ਰਧਾਲੂਆਂ ਦਾ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕਰੋਨਾ ਟੈਸਟ ਕਰਵਾਇਆ ਗਿਆ ਸੀ। ਹਾਲਾਂਕਿ,
