India

ਸਵਿੱਸ ਬੈਂਕਾਂ ਵਿੱਚ ਭਾਰਤੀਆਂ ਦੇ ਪੈਸੇ ਵਧਣ ਉੱਤੇ ਮੋਦੀ ਸਰਕਾਰ ਨੇ ਦਿੱਤਾ ਇਹ ਤਰਕ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਕਿਹਾ ਹੈ ਕਿ ਸਵਿੱਸ ਬੈਂਕਾਂ ਵਿੱਚ ਭਾਰਤੀ ਖਾਤਾਧਾਰਕਾਂ ਦੀ ਜਮਾਂ ਰਾਸ਼ੀ ਵਿੱਚ ਸਾਲ 2019 ਤੋਂ ਬਾਅਦ ਕਮੀ ਆਈ ਹੈ। ਹਾਲਾਂਕਿ ਵਿੱਤ ਮੰਤਰਾਲੇ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੇ ਸਵਿੱਸ ਬੈਂਕ ਦੇ ਅਧਿਕਾਰੀਆਂ ਤੋਂ ਇਸਦੀ ਵਿਸਥਾਰ ਰਿਪੋਰਟ ਮੰਗੀ ਹੈ। ਇਸ ਤੋਂ ਇਲਾਵਾ

Read More
Punjab

ਪੰਜਾਬ ਦੇ ਸਾਬਕਾ IG ਨੇ ਸਮਝਾਈ ਸਿਆਸੀ ਲੀਡਰਾਂ ਨੂੰ ਰਾਜਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ‘ਬੇਅਦਬੀ ਮਾਮਲੇ ਦੀ ਰਿਪੋਰਟ ਮੈਂ ਹਾਈਕੋਰਟ ਵਿੱਚ ਦਾਇਰ ਨਹੀਂ ਕੀਤੀ ਸੀ ਅਤੇ ਅੱਜ ਵੀ ਹਾਈਕੋਰਟ ਵਿੱਚ ਰਿਪੋਰਟ ਮੌਜੂਦ ਨਹੀਂ ਹੈ ਤਾਂ ਫਿਰ ਫੈਸਲਾ ਕਿੱਥੋਂ ਲਿਆ ਗਿਆ। ਰਿਪੋਰਟ ਫਰੀਦਕੋਟ ਦੀ ਮਾਣਯੋਗ ਜ਼ਿਲ੍ਹਾ ਅਦਾਲਤ ਵਿੱਚ ਪਈ ਸੀ। ਮੇਰੀ ਜਾਂਚ ਰਿਪੋਰਟ

Read More
India International

ਗੁਆਂਢੀ ਹੋਣ ਦੇ ਨਾਤੇ ਤਾਲਿਬਾਨ ਨੇ ਕਹੀ ਭਾਰਤ ਨੂੰ ਇਹ ਵੱਡੀ ਗੱਲ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਭਾਰਤ ਦੇ ਸੁਰ ਤਾਲਿਬਾਨ ਪ੍ਰਤੀ ਬਦਲੇ ਰਹੇ ਹਨ। ਇੰਡੀਅਨ ਐਕਸਪ੍ਰੈਸ ਦੀ ਖ਼ਬਰ ਮੁਤਾਬਕ ਤਾਲਿਬਾਨ ਨੇ ਕਿਹਾ ਕਿ ਉਹ ਆਪਣੇ ਗੁਆਂਢੀਆਂ ਨਾਲ ਅਮਨ-ਸ਼ਾਂਤੀ ਵਾਲੇ ਮਾਹੌਲ ਵਿੱਚ ਯਕੀਨ ਰੱਖਦੇ ਹਨ। ਤਾਲਿਬਾਨ ਦੇ ਬੁਲਾਰੇ ਸੁਹੈਲ ਸ਼ਾਹੀਨ ਨੇ ਕਿਹਾ ਹੈ ਕਿ ਪਾਕਿਸਤਾਨ ਸਾਡਾ ਗੁਆਂਢ ਹੈ, ਸਾਡੀਆਂ ਸਾਂਝੀਆਂ ਕਦਰਾਂ-ਕੀਮਤਾਂ ਅਤੇ ਇਤਿਹਾਸ ਹੈ। ਭਾਰਤ ਵੀ

Read More
India

ਹਸਪਤਾਲ ਦੀ ਲਾਪਰਵਾਹੀ ਨਾਲ ਲਾਸ਼ ਖਾ ਗਏ ਚੂਹੇ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਇੰਦੌਰ ਦੇ ਜ਼ਿਲ੍ਹਾ ਹਸਪਤਾਲ ਦੇ ਮੁਰਦਾਘਰ ਵਿਚ ਹਸਪਤਾਲ ਦੀ ਲਾਪਰਵਾਹੀ ਨਾਲ ਚੂਹਿਆਂ ਨੇ 41 ਸਾਲਾ ਵਿਅਕਤੀ ਦੀ ਲਾਸ਼ ਨੂੰ ਖਾ ਲਿਆ। ਪੋਸਟਮਾਰਟਮ ਤੋਂ ਬਾਅਦ ਰਿਸ਼ਤੇਦਾਰਾਂ ਨੇ ਲਾਸ਼ ਦੇ ਹਾਲਾਤ ਦੇਖ ਕੇ ਇਹ ਖੁਲਾਸੇ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕ੍ਰਿਸ਼ਨਕਾਂਤ ਪੰਚਲ, ਜਿਸ ਨੂੰ ਕਥਿਤ ਤੌਰ ‘ਤੇ ਜ਼ਹਿਰ ਖਾਣ ਤੋਂ ਬਾਅਦ

Read More
Punjab

ਕੁੰਵਰ ਵਿਜੇ ਪ੍ਰਤਾਪ ਨੇ ਜਾਂਚ ਨਹੀਂ, ਸਿਆਸਤ ਕੀਤੀ – ਵਲਟੋਹਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਖਬਰ ‘ਤੇ ਕਿਹਾ ਕਿ ‘ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਹੀ ਕਰਤੂਤ ਸੀ ਜੋ ਸਾਹਮਣੇ ਆ ਗਈ। ਅਸੀਂ ਤਾਂ ਬਹੁਤ ਲੰਮੇ ਸਮੇਂ ਤੋਂ ਕਹਿ ਰਹੇ

Read More
India

ਮਹਿਬੂਬਾ ਕਰੇਗੀ ਕੇਂਦਰ ਦੇ ਸੱਦੇ ਉੱਤੇ ਜਾਣ ਦਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੀਡੀਪੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੇ ਪਾਰਟੀ ਪ੍ਰਧਾਨ ਮਹਿਬੂਬਾ ਮੁਫਤੀ ਨੂੰ ਜੰਮੂ-ਕਸ਼ਮੀਰ ਦੀਆਂ ਖੇਤਰੀ ਰਾਜਨੀਤਿਕ ਪਾਰਟੀਆਂ ਨੂੰ ਗੱਲਬਾਤ ਲਈ ਸੱਦੇ ਜਾਣ ਦੇ ਕੇਂਦਰ ਦੇ ਸੱਦੇ ’ਤੇ ਫੈਸਲਾ ਕਰਨ ਦਾ ਹੱਕ ਦਿੱਤਾ ਹੈ। ਇਹ ਫੈਸਲਾ ਪੀਡੀਪੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਦੀ ਸ਼ਹਿਰ ਦੇ ਗੁਪਕਰ ਖੇਤਰ ਵਿੱਚ ‘ਫੇਅਰਵਿਊ’ ਨਿਵਾਸ ਵਿਖੇ

Read More
Punjab

ਪੰਜਾਬ ‘ਚ ਹੈ ਹਨੇਰਾ, ਰੌਸ਼ਨੀ ਨਾਂ ਦੀ ਨਹੀਂ ਹੈ ਕੋਈ ਚੀਜ਼ – ਜਿਆਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਖਬਰ ‘ਤੇ ਬਿਆਨ ਦਿੰਦਿਆਂ ਕਿਹਾ ਕਿ ‘ਕੁੰਵਰ ਵਿਜੇ ਪ੍ਰਤਾਪ ਤੋਂ ਰਾਜਨੀਤੀ ਦੀ ਬਦਬੂ ਪਹਿਲਾਂ ਹੀ ਆ ਰਹੀ ਸੀ, ਰਾਜਨੀਤੀ ਦਾ ਬੁਖਾਰ ਇਨ੍ਹਾਂ ਨੂੰ ਬਹੁਤ ਪਹਿਲਾਂ ਤੋਂ ਚੜ੍ਹਿਆ ਹੋਇਆ

Read More
India

ਕੇਂਦਰੀ ਕੈਬਨਿਟ ’ਚ ਵਿਸਥਾਰ ਤੇ ਫੇਰਬਦਲ ਦੀ ਤਿਆਰੀ ‘ਚ PM ਮੋਦੀ

‘ਦ ਖਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਸਰਕਾਰੀ ਰਿਹਾਇਸ਼ ’ਤੇ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਸਣੇ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ। ਸਿਆਸੀ ਮਾਹਿਰਾਂ ਅਨੁਸਾਰ ਇਹ ਮੰਤਰੀ ਮੰਡਲ ਵਿੱਚ ਵਿਸਥਾਰ ਤੇ ਫੇਰਬਦਲ ਤੋਂ ਪਹਿਲਾਂ ਦੀ ਕਵਾਇਦ ਹੈ। ਮੋਦੀ ਨੇ ਵੱਖ ਵੱਖ ਸਮੂਹਾਂ ਵਿੱਚ ਕੇਂਦਰੀ ਮੰਤਰੀਆਂ ਨਾਲ ਇਸ ਮਹੀਨੇ ਦੇ ਸ਼ੁਰੂ ਵਿੱਚ

Read More
Punjab

ਕੇਜਰੀਵਾਲ ਕੱਲ੍ਹ 2022 ਦੀਆਂ ਚੋਣਾਂ ਲਈ ਅਸ਼ੀਰਵਾਦ ਲੈਣ ਲਈ ਆਉਣਗੇ ਪੰਜਾਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2022 ਚੋਣਾਂ ਤੋਂ ਪਹਿਲਾਂ ਅਸ਼ੀਰਵਾਦ ਲੈਣ ਲਈ ਕੱਲ੍ਹ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਰਾਜਨੀਤੀ ਦੀ ਗੱਲ ਵੀ ਅਸੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇੱਥੇ

Read More
India

ਸਕੂਲਾਂ ਤੇ ਕਾਲਜਾਂ ਨੂੰ ਲੈ ਕੇ ਤੇਲੰਗਨਾ ਸਰਕਾਰ ਦਾ ਵੱਡਾ ਫੈਸਲਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਤੇਲੰਗਨਾ ਸਰਕਾਰ ਨੇ ਕਰੋਨਾ ਦੇ ਮਾਮਲੇ ਘਟਣ ਕਾਰਨ ਤਾਲਾਬੰਦੀ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਰਕਾਰ ਨੇ 1 ਜੁਲਾਈ ਤੋਂ ਸਕੂਲ ਅਤੇ ਕਾਲਜ ਮੁੜ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ।ਵਿਦਿਆਰਥੀਆਂ ਨੂੰ ਰਾਜ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਕਲਾਸਾਂ ਵਿੱਚ ਜਾਣ ਦੀ ਆਗਿਆ ਦਿੱਤੀ

Read More