ਕਰ ਲਓ ਤਿਆਰੀ, ਕੈਨੇਡਾ ਜਾਣ ਦੇ ਸੁਪਨੇ ਦੇਖਣ ਵਾਲਿਆਂ ਲਈ ਆ ਗਈ ਚੰਗੀ ਖ਼ਬਰ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੈਨੇਡਾ ਵਿਚ ਰੁਜ਼ਗਾਰ ਦੇ ਮੌਕਿਆਂ ਦੀ ਸਥਿਤੀ ਦਿਨੋਂ ਦਿਨ ਸੁਧਰ ਰਹੀ ਹੈ। ਸਟੈਟਿਸਟਿਕਸ ਕੈਨੇਡਾ ਵੱਲੋਂ ਜਾਰੀ ਅੰਕੜਿਆਂ ਦੇ ਮੁਤਾਬਿਕ ਪਿਛਲੇ ਮਹੀਨੇ ਮਾਰਚ ਦੌਰਾਨ ਬੇਰੁਜ਼ਗਾਰੀ ਦੀ ਦਰ ਹੇਠਾਂ ਆਈ ਹੈ ਤੇ ਤਿੰਨ ਲੱਖ ਨੌਕਰੀਆਂ ਦਾ ਵਾਧਾ ਹੋਇਆ ਹੈ। ਫਰਵਰੀ ਵਿਚ ਬੇਰੁਜ਼ਗਾਰੀ ਦੀ ਦਰ 8.2 ਫੀਸਦੀ ਸੀ ਜੋ ਕਿ ਮਾਰਚ ਵਿਚ
