ਸਿੱਖ ਜਗਤ ਦੀਆਂ 11 ਨਾਮਵਰ ਸ਼ਖ਼ਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਸ਼੍ਰੀ ਅਕਾਲ ਤਖ਼ਤ ਸਾਹਿਬ
‘ਦ ਖ਼ਾਲਸ ਬਿਊਰੋ:- ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਮਿਲੀ ਜਾਣਕਾਰੀ ਮੁਤਾਬਕ 24 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਿੱਖ ਜਗਤ ਦੀਆਂ 11 ਨਾਮਵਰ ਸ਼ਖ਼ਸੀਅਤਾਂ ਨੂੰ ਵੱਖ-ਵੱਖ ਵਿਸ਼ੇਸ਼ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦਾ